Machhiwara Sahib News : 4 ਅਣਪਛਾਤੇ ਹਮਲਾਵਰ ਨੇ ਨੌਜਵਾਨ 'ਤੇ ਚਲੀਆਂ ਗੋਲੀਆਂ,ਘਰ ਦੀ ਕੰਧ ਟੱਪ ਕੇ ਘਰ 'ਚ ਵੜੇ ਹਮਲਾਵਰ

By : BALJINDERK

Published : Jul 29, 2025, 4:08 pm IST
Updated : Jul 29, 2025, 4:08 pm IST
SHARE ARTICLE
ਜਸਪ੍ਰੀਤ ਸਿੰਘ
ਜਸਪ੍ਰੀਤ ਸਿੰਘ

Machhiwara Sahib News : ਜਸਪ੍ਰੀਤ ਸਿੰਘ ਗੰਭੀਰ ਜ਼ਖ਼ਮੀ, ਹਸਪਤਾਲ ਭਰਤੀ, ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

Machhiwara Sahib News in Punjabi : ਮਾਛੀਵਾੜਾ ਸਾਹਿਬ ਥਾਣੇ ਦੇ ਅਧੀਨ ਪੈਂਦੇ ਪਿੰਡ ਚੱਕ ਲੋਹਟ ਵਿਖੇ ਘਰ ਵਿਚ ਦਾਖਲ ਹੋ ਨੌਜਵਾਨ ਨੂੰ ਗੋਲ਼ੀਆਂ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਚੱਕ ਲੋਹਟ ਵਿਖੇ ਸਵੇਰ ਸਮੇਂ ਇਕ ਘਰ ਤੇ ਚਾਰ ਅਸਲਾਧਾਰੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚਲਾਉਣ ਵਾਲੇ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋਏ ਅਤੇ ਇਕ ਕਰੀਬ ਵੀਹ ਸਾਲ ਦੇ ਨੌਜਵਾਨ ਜਸਪ੍ਰੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। 

1

ਜਿਸ ਨੂੰ ਪਰਿਵਾਰਕ ਮੈਂਬਰ ਰੋਪੜ ਹਸਪਤਾਲ ਵਿਖੇ ਇਲਾਜ ਲਈ ਲੈ ਗਏ । ਸੂਚਨਾ ਮਿਲਦੇ ਹੀ ਪੁਲਿਸ ਜ਼ਿਲ੍ਹਾ ਖੰਨਾ ਦੇ ਉੱਚ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ।

1

(For more news apart from  4 unknown attackers opened fire on young man News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement