ਪੰਜਾਬ 'ਚ ਚੋਣ ਜ਼ਾਬਤਾ ਲਾਗੂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 19 ਸਤੰਬਰ ਨੂੰ
Published : Aug 29, 2018, 3:55 pm IST
Updated : Aug 29, 2018, 3:55 pm IST
SHARE ARTICLE
Election Commission of Punjab
Election Commission of Punjab

ਪੰਜਾਬ ਰਾਜ ਦੇ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆ ਤਰੀਕਾਂ ...

ਚੰਡੀਗੜ੍ਹ : ਪੰਜਾਬ ਰਾਜ ਦੇ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆ ਤਰੀਕਾਂ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦਸਿਆ ਕਿ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।

VotingVoting

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ 4 ਤੋਂ 7 ਸਤੰਬਰ ਤਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ ਅਤੇ 10  ਸਤੰਬਰ ਨੂੰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। ਉਨ੍ਹਾਂ ਦਸਿਆ ਕਿ 11 ਸਤੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ  ਦੇ ਨਤੀਜੇ 22 ਸਤੰਬਰ ਨੂੰ ਐਲਾਨੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement