ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਸਤੰਬਰ ਨੂੰ
Published : Aug 29, 2021, 6:01 pm IST
Updated : Aug 29, 2021, 6:01 pm IST
SHARE ARTICLE
Punjab Vidhan Sabha session on September 3
Punjab Vidhan Sabha session on September 3

15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 15ਵੇਂ ਸਮਾਗਮ (ਵਿਸ਼ੇਸ਼) ਲਈ 3 ਸਤੰਬਰ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 15ਵੇਂ ਸਮਾਗਮ (ਵਿਸ਼ੇਸ਼) ਲਈ 3 ਸਤੰਬਰ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ। 

Punjab Vidhan SabhaPunjab Vidhan Sabha

ਹੋਰ ਪੜ੍ਹੋ: ਪੰਜਾਬ ਸਰਕਾਰ ਨੇ 13225 ਸਰਕਾਰੀ ਸਕੂਲ ਬਣਾਏ ਸਮਾਰਟ ਸਕੂਲ

ਦੱਸ ਦਈਏ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ, 2021 ਨੂੰ ਸੱਦਣ ਦਾ ਫੈਸਲਾ ਕੀਤਾ ਗਿਆ। ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 174 (1) ਤਹਿਤ ਵਿਧਾਨ ਸਭਾ ਦਾ 15ਵਾਂ ਸੈਸ਼ਨ ਸੱਦਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦਿੱਤੀ।

Captain Amarinder SinghCaptain Amarinder Singh

ਹੋਰ ਪੜ੍ਹੋ: ਇਹ ਹਨ ਦੁਨੀਆਂ ਦੀਆਂ ਸਭ ਤੋਂ ਅਮੀਰ ਔਰਤਾਂ, ਜੈਫ ਬੇਜੋਸ ਦੀ ਸਾਬਕਾ ਪਤਨੀ ਵੀ ਲਿਸਟ 'ਚ ਸ਼ਾਮਲ

ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀ.ਪੀ.ਬਦਨੌਰ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement