ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰ ਕੀਤੇ ਗ੍ਰਿਫ਼ਤਾਰ
Published : Aug 29, 2022, 3:30 pm IST
Updated : Aug 29, 2022, 3:30 pm IST
SHARE ARTICLE
 Big operation of Amritsar police, 6 members of Jaggu Bhagwanpuria gang arrested
Big operation of Amritsar police, 6 members of Jaggu Bhagwanpuria gang arrested

ਹੈਰੋਇਨ, ਪਿਸਤੌਲ ਤੇ 9 ਲੱਖ ਰੁਪਏ ਡਰੱਗ ਮਨੀ ਵੀ ਕੀਤ ਬਰਾਮਦ

 

ਅੰਮ੍ਰਿਤਸਰ: ਪੰਜਾਬ ਵਿਚ 'ਆਪ' ਦੀ ਸਰਕਾਰ ਆਉਣ ਮਗਰੋਂ ਸਰਕਾਰ ਵੱਲੋ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਮਾਨ ਸਰਕਾਰ ਦੇ ਆਦੇਸ਼ਾਂ ‘ਤੇ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।

 

ArrestArrest

 

ਇਸੇ ਵਿਚਾਲੇ ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਗ੍ਰਿਫਤਾਰ ਕੀਤੇ ਗਏ  ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ, 5 ਪਿਸਤੌਲ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

 

ArrestArrest

ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ 'ਤੇ ਹੱਤਿਆ ਦੇ ਤਿੰਨ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਨ ਮਗਰੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ   ਹਥਿਆਰਾਂ ਦੇ ਜ਼ੋਰ ਤੇ ਲੁੱਟ-ਖੋਹ ਦੀਆਂ ਤਿੰਨ ਵੱਡੀਆਂ ਵਾਰਦਾਤਾਂ ਨੂੰ ਵੀ ਅੰਜ਼ਾਮ ਦਿੱਤਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement