Amritsar Murder News: ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਕੀਤਾ ਕਤਲ
Published : Aug 29, 2024, 12:33 pm IST
Updated : Aug 29, 2024, 1:16 pm IST
SHARE ARTICLE
Nihang Singh killed a young man in Amritsar
Nihang Singh killed a young man in Amritsar

Amritsar Murder News: ਪੁਰਾਣੀ ਰੰਜ਼ਿਸ਼ ਕਾਰਨ ਦਿਤਾ ਵਾਰਦਾਤ ਨੂੰ ਅੰਜਾਮ

Nihang Singh killed a young man in Amritsar: ਅੰਮ੍ਰਿਤਸਰ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ਵਿਖੇ ਇਕ ਨਿਹੰਗ ਸਿੰਘ ਵਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Moga Gangsters Encounter: ਮੋਗਾ ਪੁਲਿਸ ਨਾਲ ਗੈਂਗਸਟਰਾਂ ਦੀ ਹੋਈ ਮੁਠਭੇੜ, ਇਕ ਗੈਂਗਸਟਰ ਦੀ ਲੱਤ ਵਿਚ ਲੱਗੀ ਗੋਲੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸੁਖਦੇਵ ਸਿੰਘ ਨੇ ਪਿੰਡ ਦੇ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵੜ ਕੇ ਉਸ ਨੂੰ ਬੁਰੀ ਤਰੀਕੇ ਕੁੱਟਿਆ ਤੇ ਫਿਰ ਤਲਵਾਰ ਦੇ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਇਹ ਵੀ ਪੜ੍ਹੋ: Passports News: ਅੱਜ ਤੋਂ ਨਹੀਂ ਬਣਨਗੇ ਪਾਸਪੋਰਟ, ਇੰਨੇ ਦਿਨ ਠੱਪ ਰਹਿਣਗੀਆਂ ਸੇਵਾਵਾਂ, ਜਾਣੋ ਕਿਉਂ? 

ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਵਿਚ ਪੁਰਾਣੀ ਰੰਜਿਸ਼ ਕਰਕੇ ਨਿਹੰਗ ਸੁਖਦੇਵ ਸਿੰਘ ਵਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿਤਾ ਗਿਆ ਹੈ ਤੇ ਮਲਕੀਤ ਸਿੰਘ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Nihang Singh killed a young man in Amritsar, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement