Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿਚ ਪੈ ਰਿਹਾ ਰੁਕ-ਰੁਕ ਕੇ ਮੀਂਹ, ਮੌਸਮ ਹੋਇਆ ਠੰਢਾ
Published : Aug 29, 2024, 9:39 am IST
Updated : Aug 29, 2024, 9:40 am IST
SHARE ARTICLE
Punjab Weather Update News
Punjab Weather Update News

Punjab Weather Update: ਅੱਜ ਤੋਂ ਬਾਅਦ ਮਾਨਸੂਨ ਇਕ ਵਾਰ ਫਿਰ ਸੁਸਤ ਹੋ ਜਾਵੇਗਾ

Punjab Weather Update News: ਪੰਜਾਬ ਵਿਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਪਰ ਅੱਜ ਤੋਂ ਬਾਅਦ ਮਾਨਸੂਨ ਇਕ ਵਾਰ ਫਿਰ ਸੁਸਤ ਹੋ ਜਾਵੇਗਾ। ਸੂਬੇ ਵਿਚ ਪਿਛਲੇ ਇੱਕ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਹੈ।

ਇਹ ਵੀ ਪੜ੍ਹੋ: Poem: ਰੋਟੀ ਦੀ ਕੀਮਤ 

ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਰੂਪਨਗਰ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Let's light up the lives of others : ਆਉ ਦੂਜਿਆਂ ਦੀ ਜ਼ਿੰਦਗੀ ਨੂੰ ਰੁਸ਼ਨਾਈਏ 

ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬੀਤੀ ਸ਼ਾਮ ਤੱਕ ਐਸਬੀਐਸ ਨਗਰ ਵਿੱਚ 12 ਮਿਲੀਮੀਟਰ, ਰੋਪੜ ਵਿੱਚ 9, ਮੋਗਾ ਵਿੱਚ 3.5 ਅਤੇ ਅੰਮ੍ਰਿਤਸਰ ਵਿੱਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement