Abohar News: ਅਬੋਹਰ 'ਚ ਨੌਜਵਾਨ ਨੇ ਖੰਘ ਦੇ ਭੁਲੇਖੇ ਪੀਤੀ ਜ਼ਹਿਰੀਲੀ ਚੀਜ਼, ਮੌਤ
Published : Aug 29, 2024, 5:28 pm IST
Updated : Aug 29, 2024, 5:28 pm IST
SHARE ARTICLE
The young man drank poisonous substance, died In Abohar News
The young man drank poisonous substance, died In Abohar News

Abohar News: ਪੰਜ ਭੈਣਾਂ ਦਾ ਸੀ ਇਕਲੌਤਾ ਭਰਾ

The young man drank poisonous substance, died In Abohar News: ਅਬੋਹਰ 'ਚ ਇਕ ਵਿਅਕਤੀ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਮਹਿਰਾਣਾ ਦੇ ਰਹਿਣ ਵਾਲੇ ਨੌਜਵਾਨ ਨੇ ਬੁੱਧਵਾਰ ਨੂੰ ਗਲਤੀ ਨਾਲ ਜ਼ਹਿਰੀਲੀ ਦਵਾਈ ਖਾ ਲਈ, ਜਿਸ ਤੋਂ ਬਾਅਦ ਉਸ ਨੂੰ ਸ਼੍ਰੀਗੰਗਾਨਗਰ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ, ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

 ਇਹ ਵੀ ਪੜ੍ਹੋ: Patiala News : ਪ੍ਰਨੀਤ ਕੌਰ ਨੇ ਰਾਜਪੁਰਾ 'ਚ ਇੰਡਸਟਰੀਅਲ ਸਮਾਰਟ ਸਿਟੀ ਸਥਾਪਤ ਕਰਨ ਦੇ ਇਤਿਹਾਸਕ ਫੈਸਲੇ ਦਾ ਕੀਤਾ ਸਵਾਗਤ

ਜਾਣਕਾਰੀ ਮੁਤਾਬਕ ਅੰਕਿਤ ਦੀ ਉਮਰ ਕਰੀਬ 23 ਸਾਲ ਸੀ ਅਤੇ ਉਹ ਖੇਤੀ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਕਰੀਬ ਇਕ ਹਫ਼ਤਾ ਪਹਿਲਾਂ ਉਸ ਦੀ ਸਿਹਤ ਖ਼ਰਾਬ ਹੋ ਗਈ ਸੀ ਅਤੇ ਜ਼ਿਆਦਾ ਖੰਘ ਹੋਣ ਕਾਰਨ ਉਸ ਦੀ ਦਵਾਈ ਚੱਲ ਰਹੀ ਸੀ।

 ਇਹ ਵੀ ਪੜ੍ਹੋ: Hyderabad News: ਹੈਦਰਾਬਾਦ 'ਚ 175 ਕਰੋੜ ਦਾ ਘਪਲਾ, SBI ਬ੍ਰਾਂਚ ਮੈਨੇਜਰ ਗ੍ਰਿਫਤਾਰ

ਬੀਤੀ ਰਾਤ ਜਦੋਂ ਅੰਕਿਤ ਸੌਂ ਗਿਆ ਤਾਂ ਉਸ ਨੂੰ ਖੰਘ ਛਿੜ ਪਈ। ਜਿਸ 'ਤੇ ਖੰਘ ਦੀ ਦਵਾਈ ਦੀ ਬਜਾਏ ਅਚਾਨਕ ਨੇੜੇ ਪਈ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  The young man drank poisonous substance, died In Abohar News, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement