Tarn Taran News : ਮੰਤਰੀ ਲਾਲਜੀਤ ਭੁੱਲਰ ਨੇ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ,ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਮਿਲੇ 

By : BALJINDERK

Published : Aug 29, 2025, 4:49 pm IST
Updated : Aug 29, 2025, 4:49 pm IST
SHARE ARTICLE
ਮੰਤਰੀ ਲਾਲਜੀਤ ਭੁੱਲਰ ਨੇ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ,ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਮਿਲੇ 
ਮੰਤਰੀ ਲਾਲਜੀਤ ਭੁੱਲਰ ਨੇ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ,ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਮਿਲੇ 

Tarn Taran News : ਕਿਹਾ - ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ

Tarn Taran News in Punjabi : ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਹ ਨਿੱਜੀ ਤੌਰ 'ਤੇ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਮਿਲੇ। ਉਨ੍ਹਾਂੲ ਵੱਲੋਂ ਵੱਡੀ ਕਿਸ਼ਤੀ ਲੈ ਕੇ ਹੜ੍ਹਾਂ ਨਾਲ ਘਿਰੇ ਪਿੰਡ 'ਚ ਪਹੁੰਚ ਕੀਤੀ ਗਈ । ਮੰਤਰੀ ਲਾਲਜੀਤ ਭੁੱਲਰ ਨੇ ਲੋਕਾਂ ਨਾਲ ਬੈਠ ਕੇ ਪੀਤੀ ਚਾਹ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ  ਸੁਣੀਆਂ।

1

ਉਨ੍ਹਾਂ ਕਿਹਾ ਕਿ ਜਦੋਂ ਵੀ ਲੋੜ ਪਈ ਮੈਨੂੰ ਇਕ ਫ਼ੋਨ ਕਰ ਦਿਓ, ਤੁਹਾਡਾ ਪੁੱਤ ਭੱਜਿਆ ਆਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਦੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

1

 (For more news apart from  Cabinet Minister Laljit Bhullar visited flood-affected areas Tarn Taran News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement