‘MeToo’ ਮਾਮਲੇ ‘ਚ ਮਨੀਸ਼ਾ ਗੁਲਾਟੀ ਨੇ ਕਿਹਾ, ਚੰਨੀ ਬਾਰੇ ਨਹੀਂ ਮਿਲੀ ਕੋਈ ਸ਼ਿਕਾਇਤ
Published : Oct 29, 2018, 4:05 pm IST
Updated : Oct 29, 2018, 4:05 pm IST
SHARE ARTICLE
Manisha Ghulati
Manisha Ghulati

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਕੈਬਿਨੇਟ ਮੰਤਰੀ ਚਰਨਜੀਤ ਚੰਨੀ ‘ਤੇ ਆਏ ਮਾਮਲੇ ...

ਚੰਡੀਗੜ੍ਹ (ਪੀਟੀਆਈ) : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਕੈਬਿਨੇਟ ਮੰਤਰੀ ਚਰਨਜੀਤ ਚੰਨੀ ‘ਤੇ ਆਏ ਮਾਮਲੇ ਮੀਟੂ ਸੰਕਟ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਕੋਲ ਇਸ ਸਬੰਧੀ ਕੋਈ ਵੀ ਸ਼ਿਕਾਇਤ ਨਹੀ ਆਈ ਨਾ ਹੀ ਉਨ੍ਹਾਂ ਨੂੰ ਕਿਸੇ ਮੰਤਰੀ ਦੇ ਨਾਮ ਬਾਰੇ ਕੋਈ ਜਾਣਕਾਰੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਕੋਲ ਕਈ ਝੂਠੀਆਂ ਸ਼ਿਕਾਇਤਾਂ ਆ ਰਹੀਆਂ ਹਨ। ਗੁਲਾਟੀ ਮੁਤਾਬਿਕ ਉਨ੍ਹਾਂ ਨੂੰ ਕਿਸੇ ਵੀ ਅਜਿਹੀ ਮਹਿਲਾ ਆਈਏਐਸ ਅਫ਼ਸਰ ਦਾ ਨਾਮ ਤਕ ਨਹੀਂ ਪਤਾ, ਤੇ ਫਿਰ ਉਹ ਕਿਵੇਂ ਇਸ ਮਾਮਲੇ ਉਤੇ ਕਾਰਵਾਈ ਕਰਨ।Manisha GhulatiManisha Ghulati

ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਵੱਲੋਂ ਦਿੱਤੇ ਗਏ ਬਿਆਨ ‘ਤੇ ਉਹਨਾਂ ਦਾ ਕਹਿਣ ਹੈ ਕਿ ਉਹ ਆਸ਼ਾ ਕੁਮਾਰੀ ਨਾਲ ਸਹਿਮਤ ਹਨ ਕਿ ਕਿਸੇ ਨੂੰ ਵੀ ਮੈਸੇਜ਼ ਭੇਜਣਾ ਮੀਟੂ ਨਹੀਂ ਹੁੰਦਾ। ਗੁਲਾਟੀ ਨੇ ਕਿਹਾ ਕਿ ਪੰਜਾਬ ਦਾ ਮੰਤਰੀ ਤੇ ਪੀੜਤ ਅਫ਼ਸਰ ਉਨ੍ਹਾਂ ਦੀ ਰਿਸ਼ਤੇਦਾਰ ਨਹੀਂ ਹੈ ਤੇ ਉਹਨਾਂ ਦਾ ਕੰਮ ਰਾਜਨੀਤੀ ਕਰਨਾ ਨਹੀਂ ਹੈ। ਇਹ ਵੀ ਪੜ੍ਹੋ : ਉਨ੍ਹਾਂ ਲਿਖਿਆ ਹੈ ਕਿ ਕੈਪਟਨ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੋਸ਼ੀ ਮੰਤਰੀ ਖਿਲਾਫ ਕਾਰਵਾਈ ਕਰਨ ਤੋਂ ਝਿਜਕ ਕਿਉਂ ਰਹੇ ਹਨ? ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਹਿਲਾ ਆਈ. ਏ. ਐੱਸ. ਅਧਿਕਾਰੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜਣ ਵਾਲੇ ਕੈਬਨਿਟ ਮੰਤਰੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ

Manisha GhulatiManisha Ghulati

ਤੇ ਇਸ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।  ਬਾਦਲ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਰਾਹੁਲ ਗਾਂਧੀ ਵੀ ਪਿਛਲੇ ਇਕ ਮਹੀਨੇ ਤੋਂ ਇਸ ਮੁੱਦੇ 'ਤੇ ਚੁੱਪੀ ਧਾਰੇ ਬੈਠੇ ਹਨ। ਬਾਦਲ ਨੇ ਕਿਹਾ ਕਿ ਇਸ ਘਟਨਾ ਨੇ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੇ ਦੋਗਲੇ ਚਿਹਰੇ ਦਾ ਵੀ ਪਰਦਾਫਾਸ਼ ਕਰ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement