ਬਜ਼ੁਰਗ ਜੋੜੇ ਦਾ ਰਾਤੋ-ਰਾਤ ਬੇਰਹਿਮੀ ਨਾਲ ਕਤਲ, ਇਲਾਕੇ ਵਿਚ ਸਹਿਮ ਦਾ ਮਾਹੌਲ
Published : Oct 29, 2020, 11:26 am IST
Updated : Oct 29, 2020, 12:18 pm IST
SHARE ARTICLE
Old couple murder
Old couple murder

ਘਰ ਵਿਚ ਇਕੱਲੇ ਰਹਿ ਰਹੇ ਸੀ ਬਜ਼ੁਰਗ ਪਤੀ-ਪਤਨੀ

ਸੁਲਤਾਨਪੁਰ ਲੋਧੀ: ਬੀਤੀ ਰਾਤ ਸਥਾਨਕ ਪਿੰਡ ਸ਼ਿਕਾਰਪੁਰ ਵਿਚ ਇਕ ਬਜ਼ੁਰਗ ਜੋੜੇ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। 

murderPhoto

ਮ੍ਰਿਤਕ ਬਜ਼ੁਰਗ ਜੋੜੇ ਦੀ ਪਛਾਣ ਜਰਨੈਲ ਸਿੰਘ (70) ਅਤੇ ਜੋਗਿੰਦਰ ਕੌਰ (65) ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪਤੀ-ਪਤਨੀ ਘਰ ਵਿਚ ਇਕੱਲੇ ਰਹਿੰਦੇ ਸੀ। ਉਹਨਾਂ ਦਾ ਇਕ ਬੇਟਾ ਵਿਦੇਸ਼ ਵਿਚ ਰਹਿੰਦਾ ਹੈ।

murder casePhoto

ਦੂਜੇ ਬੇਟੇ ਦੀ ਮੈਡੀਕਲ ਦੀ ਦੁਕਾਨ ਹੈ ਅਤੇ ਉਹ ਅਪਣੇ ਪਰਿਵਾਰ ਨਾਲ ਸੁਲਤਾਨਪੁਰ ਲੋਧੀ ਵਿਖੇ ਰਹਿੰਦਾ ਹੈ। ਮ੍ਰਿਤਕਾਂ ਦੇ ਗੁਆਂਢੀਆਂ ਦਾ ਕਹਿਣਾ ਹੈ ਕਿ ਇਹ ਮਾਮਲਾ ਲੁੱਟ-ਖੋਹ ਦਾ ਲੱਗਦਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement