ਦਿੱਲੀ ਲਈ ਰਵਾਨਾ ਹੋਏ CM ਚੰਨੀ, ਅੰਬਿਕਾ ਸੋਨੀ ਨਾਲ ਕਰਨਗੇ ਮੁਲਾਕਾਤ
Published : Oct 29, 2021, 11:57 am IST
Updated : Oct 29, 2021, 11:57 am IST
SHARE ARTICLE
CM Channi with Mustafa and Harish Chaudhary
CM Channi with Mustafa and Harish Chaudhary

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਤੇ ਮੁਹੰਮਦ ਮੁਸਤਫ਼ਾ ਵੀ ਹੋਣਗੇ ਮੌਜੂਦ 

ਪੰਜਾਬ ਕਾਂਗਰਸ ਦੇ ਕਈ ਅਹਿਮ ਮੁੱਦਿਆਂ 'ਤੇ ਕਰਨਗੇ ਚਰਚਾ 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਦੌਰੇ 'ਤੇ ਹਨ। ਦਿੱਲੀ ਵਿਚ ਉਹ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ ਕਾਂਗਰਸ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰਨਗੇ।

Ambika Soni Ambika Soni

ਦੱਸ ਦੇਈਏ ਕਿ ਚੰਨੀ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਨਵਜੋਤ ਸਿੰਘ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਵੀ ਮੌਜੂਦ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement