ਮੋਗਾ ਨਿਵਾਸੀ ਹਰਵਿੰਦਰ ਸਿੰਘ ਇੰਗਲੈਂਡ 'ਚ ਮਿਸਟਰ ਬਾਡੀ ਬਿਲਡਿੰਗ ਵਰਲਡ ਚੈਂਪੀਅਨਸ਼ਿਪ 'ਚ ਜੱਜ ਨਿਯੁਕਤ
Published : Oct 29, 2022, 9:46 am IST
Updated : Oct 29, 2022, 9:46 am IST
SHARE ARTICLE
Harvinder Singh
Harvinder Singh

ਹਰਵਿੰਦਰ ਸਿੰਘ ਨੇ ਕਿਹਾ ਕਿ ਖੇਡ ਮਨੁੱਖ ਦਾ ਅੰਗ ਅਤੇ ਪੰਜਾਬੀਆਂ ਦੀ ਵਿਸ਼ੇਸ਼ ਪਛਾਣ ਹੈ।

 

ਮੋਗਾ: ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਸਲੀਨਾ ਨੂੰ ਇੰਗਲੈਂਡ 'ਚ ਮਿਸਟਰ ਬਾਡੀ ਬਿਲਡਿੰਗ ਵਰਲਡ ਚੈਂਪੀਅਨਸ਼ਿਪ 'ਚ ਜੱਜ ਨਿਯੁਕਤ ਕੀਤਾ ਗਿਆ ਹੈ। ਇੰਡੀਆ ਬਾਡੀ ਬਿਲਡਿੰਗ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਲੀਨਾ ਨੇ ਦੱਸਿਆ ਕਿ 6 ਨਵੰਬਰ ਨੂੰ ਇੰਗਲੈਂਡ ਵਿਚ ਹੋਣ ਵਾਲੇ ਮਿਸਟਰ ਬਾਡੀ ਬਿਲਡਿੰਗ ਇੰਟਰਨੈਸ਼ਨਲ ਸ਼ੋਅ ਨੂੰ ਜੱਜ ਕਰਨ ਲਈ ਉਹਨਾਂ ਨੂੰ ਭਾਰਤ ਤੋਂ ਬੁਲਾਇਆ ਗਿਆ ਹੈ। ਜੋ ਕਿ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।

ਹਰਵਿੰਦਰ ਸਿੰਘ ਨੇ ਕਿਹਾ ਕਿ ਖੇਡ ਮਨੁੱਖ ਦਾ ਅੰਗ ਅਤੇ ਪੰਜਾਬੀਆਂ ਦੀ ਵਿਸ਼ੇਸ਼ ਪਛਾਣ ਹੈ। ਪੰਜਾਬੀਆਂ ਨੇ ਖੇਡ ਜਗਤ ਵਿਚ ਵੱਡੇ-ਵੱਡੇ ਮੁਕਾਮ ਹਾਸਲ ਕਰਕੇ ਪੂਰੀ ਦੁਨੀਆਂ ਵਿਚ ਆਪਣਾ ਨਾਂਅ ਰੌਸ਼ਨ ਕੀਤਾ ਹੈ। ਖੇਡਾਂ ਮਨੁੱਖ ਨੂੰ ਸਿਹਤਮੰਦ ਹੀ ਨਹੀਂ ਸਗੋਂ ਮਾਨਸਿਕ ਤੌਰ 'ਤੇ ਵੀ ਮਜ਼ਬੂਤ ​​ਬਣਾਉਂਦੀਆਂ ਹਨ ਅਤੇ ਮਨੁੱਖ ਦੇ ਅੰਦਰ ਸੰਘਰਸ਼ ਨੂੰ ਜਨਮ ਦਿੰਦੀਆਂ ਹਨ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement