Jandiala Murder News : ਜੰਡਿਆਲਾ ’ਚ ਗੋਲੀਆਂ ਮਾਰ ਇਕ ਨੌਜਵਾਨ ਦਾ ਕਤਲ, ਇਕ ਹੋਰ ਜ਼ਖ਼ਮੀ
Published : Oct 29, 2023, 10:09 pm IST
Updated : Oct 29, 2023, 10:20 pm IST
SHARE ARTICLE
Amritpal Singh alias sajan
Amritpal Singh alias sajan

ਪੁਲਿਸ ਨੇ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮਾਂ ਦੀ ਪਛਾਣ ਕੀਤੀ, ਜਾਂਚ ਜਾਰੀ

Jandiala Murder News : ਸ਼ਹੀਦ ਊਧਮ ਸਿੰਘ ਚੌਕ ’ਚ ਅਣਪਛਾਤੇ ਵਿਅਕੀਆਂ ਵਲੋਂ ਕੀਤੀ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਐਤਵਾਰ ਦੀ ਸ਼ਾਮ ਕਰੀਬ 6:30 ਵਜੇ ਦੋ ਨੌਜਵਾਨ ਅੰਮ੍ਰਿਤਪਾਲ ਸਿੰਘ ਉਰਫ ਸਾਜਨ ਅਤੇ ਪਿਆਰਾ ਸਿੰਘ ’ਤੇ ਉਨ੍ਹਾਂ ਦੇ ਘਰ ਬਾਹਰ ਨੇੜੇ ਗੰਦਾ ਨਾਲ ਪਟਵਾਰਖਾਨੇ ਰੋਡ ਲਾਗੇ ਦੋ ਨੌਜਵਾਨਾਂ ’ਤੇ ਤਾਬੜਤੋੜ ਗੋਲ਼ੀਆਂ ਚਲਾ ਕੇ ਜ਼ਖ਼ਮੀ ਕੀਤਾ ਗਿਆ।

ਬਾਅਦ ਵਿਚ ਹਸਪਤਾਲ ਵਿਖੇ ਇਲਾਜ ਦੌਰਾਨ ਪਹਿਲਾਂ ਅੰਮ੍ਰਿਤਪਾਲ ਸਿੰਘ ਉਰਫ ਸਾਜਨ ਦੀ ਮੌਤ ਹੋ ਗਈ। ਘਟਨਾ ਸਥਾਨ ’ਤੇ ਐੱਸ.ਐੱਸ.ਪੀ. ਸੁਰਿੰਦਰ ਸਿੰਘ ਨੇ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ, ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪੂਰੇ ਮਾਮਲੇ ਦਾ ਪ੍ਰਗਟਾਵਾ ਕੀਤਾ ਜਾਵੇਗਾ।

 (For more news apart from Jandiala Murder News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement