Tarntaran Tractor Accident News: ਤਰਨਤਾਰਨ 'ਚ ਮੇਲੇ 'ਚ ਸਟੰਟ ਕਰਦੇ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਹੋਈ ਮੌਤ

By : GAGANDEEP

Published : Oct 29, 2023, 11:49 am IST
Updated : Oct 29, 2023, 11:53 am IST
SHARE ARTICLE
Tarntaran Tractor Accident News
Tarntaran Tractor Accident News

Tarntaran Tractor Accident News: ਸੁਖਮਨ ਸਿੰਘ ਠੱਠਾ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

Tarntaran Tractor Accident News: ਤਰਨਤਾਰਨ ਦੇ ਹਲਕਾ ਫ਼ਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਠੱਠਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਬੀਤੀ ਦਿਨੀਂ ਪਿੰਡ ਸਾਰਚੂਰ ਵਿਖੇ ਕਰਵਾਏ ਜਾ ਰਹੇ ਖੇਡ ਮੇਲੇ ਮੌਕੇ ਟਰੈਕਟਰ ਨਾਲ ਸਟੰਟ ਕਰਦੇ ਨੌਜਵਾਨ ਦੀ ਟਰੈਕਟਰ  ਹੇਠ ਦਰੜੇ ਜਾਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ : Rajasthan Road Accident: ਰਾਜਸਥਾਨ 'ਚ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 7 ਜੀਆਂ ਦੀ ਹੋਈ ਮੌਤ 

ਮ੍ਰਿਤਕ ਦੀ ਪਹਿਚਾਣ ਸੁਖਮਨ ਸਿੰਘ ਠੱਠਾ ਪੁੱਤਰ ਨੰਬਰਦਾਰ ਨਿਰਵੈਰ ਸਿੰਘ ਠੱਠਾ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement