ਕੈਨੇਡਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਗੁਰਪ੍ਰੀਤ ਸਿੰਘ ਮਾਪਿਆਂ ਦਾ ਸੀ ਇਕਲੌਤਾ ਪੁੱਤ
Published : Oct 29, 2024, 8:06 pm IST
Updated : Oct 29, 2024, 8:06 pm IST
SHARE ARTICLE
Punjabi youth died in a road accident in Canada, Gurpreet Singh was the only son of his parents
Punjabi youth died in a road accident in Canada, Gurpreet Singh was the only son of his parents

ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ

ਫਾਜ਼ਿਲਕਾ: ਕੈਨੇਡਾ ਵਿੱਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।  ਫਾਜ਼ਿਲਕਾ ਦੇ ਪਿੰਡ ਮੂਲਿਆਂਵਾਲੀ ਦੇ ਰਹਿਣ ਵਾਲਾ ਗੁਰਪ੍ਰੀਤ ਸਿੰਘ ਸਪੁੱਤਰ ਹਰਦੀਪ ਸਿੰਘ ਦੀ ਬੀਤੇ ਦਿਨ ਕੈਨੇਡਾ ਵਿੱਚ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮੌਤ ਦੀ ਖਬਰ ਸੁਣਦੇ ਸਾਰ ਹੀ ਪਿੰਡ ਵਾਸੀਆਂ ਵਿੱਚ ਸੌਗ ਦੀ ਲਹਿਰ ਹੈ।

ਪਰਿਵਾਰ ਧਾਹਾਂ ਮਾਰ ਕੇ ਰੋ ਰਿਹਾ ਹੈ।ਉਥੇ ਹੀ ਪਿੰਡ ਵਾਸੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਜਲਦ ਵਾਪਸ ਲਿਆਂਦਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਮ੍ਰਿਤਕ ਦੇਹ ਪਿੰਡ ਆਉਣ ਨਾਲ ਉਸ ਦਾ ਰੀਤੀ-ਰਿਵਾਜਾਂ ਅਨੁਸਾਰ ਸੰਸਕਾਰ ਕੀਤਾ ਜਾਵੇਗਾ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement