ਪੰਜਾਬੀ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਰਕੇ ਹੋਈ ਮੌਤ
Published : Oct 29, 2024, 5:58 pm IST
Updated : Oct 29, 2024, 5:58 pm IST
SHARE ARTICLE
Punjabi youth died of heart attack in Canada
Punjabi youth died of heart attack in Canada

ਪਿੰਡ ਗੁੱਜਰਵਾਲ ’ਚ ਸੋਗ ਦੀ ਲਹਿਰ

ਲੁਧਿਆਣਾ: ਲੁਧਿਆਣਾ ਦੇ ਪਿੰਡ ਗੁਜਰਵਾਲ ਦੇ 37 ਸਾਲਾ ਨੌਜਵਾਨ ਦੀ ਕੈਨੇਡਾ ਦੇ ਐਡਮਿੰਟਨ ਵਿਖੇ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੁੱਜਰਵਾਲ ਦੇ ਗੁਰਦੀਪ ਸਿੰਘ ਗਰੇਵਾਲ (37 ਸਾਲ) ਪੁੱਤਰ ਮਲਕੀਤ ਸਿੰਘ ਵਾਸੀ ਗੁੱਜਰਵਾਲ, ਜੋ ਕੈਨੇਡਾ ਰਹਿ ਰਿਹਾ ਸੀ ਅਤੇ ਟਰਾਂਸਪੋਰਟ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ।

ਬੀਤੇ ਦਿਨ ਉਸ ਨੂੰ ਆਇਆ ਹਾਰਟ ਅਟੈਕ ਉਸ ਲਈ ਜਾਨ ਲੇਵਾ ਸਾਬਤ ਹੋਇਆ। ਗੁਰਦੀਪ ਸਿੰਘ ਗਰੇਵਾਲ ਅਤੇ ਉਸ ਦਾ ਸਾਰਾ ਪਰਿਵਾਰ ਹੀ ਕੈਨੇਡਾ ਰਹਿੰਦਾ ਹੈ। ਗੁਰਦੀਪ ਸਿੰਘ ਗਰੇਵਾਲ ਦੀ ਹੋਈ ਅਚਾਨਕ ਮੌਤ ਕਾਰਨ ਐਡਮਿੰਟਨ ਦੇ ਪੰਜਾਬੀ ਭਾਈਚਾਰੇ ਅੰਦਰ ਅਤੇ ਪਿੰਡ ਗੁੱਜਰਵਾਲ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement