ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀ ਵਿਦਿਆਰਥਣ ਦੀ ਸੜਕ ਹਾਦਸੇ 'ਚ ਹੋਈ ਮੌਤ, ਕਈ ਜ਼ਖ਼ਮੀ
Published : Nov 29, 2020, 2:52 pm IST
Updated : Nov 29, 2020, 5:06 pm IST
SHARE ARTICLE
accident
accident

ਸੂਚਨਾ ਮਿਲਣ ਤੋਂ ਬਾਅਦ ਜ਼ਖਮੀਆਂ ਨੂੰ ਮਾਨਸਾ ਤੇ ਬਠਿੰਡਾ ਹਸਪਤਾਲ ਵਿਖੇ ਲਿਜਾਇਆ ਗਿਆ ਹੈ।

ਮਾਨਸਾ -  ਪੰਜਾਬ 'ਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਅੱਜ ਤਾਜ਼ਾ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ। ਟਵੇਰਾ ਕਾਰ ਦੀ ਟਰਾਲੇ ਨਾਲ ਟੱਕਰ ਹੋਣ ਨਾਲ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ।  ਦੱਸ ਦੇਈਏ ਕਿ ਇਹ ਵਿਦਿਆਰਥਣਾਂ ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ  ਸਨ।

accident

ਇਸ ਦੌਰਾਨ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ ਹਨ। ਸੂਚਨਾ ਮਿਲਣ ਤੋਂ ਬਾਅਦ ਜ਼ਖਮੀਆਂ ਨੂੰ ਮਾਨਸਾ ਤੇ ਬਠਿੰਡਾ ਹਸਪਤਾਲ ਵਿਖੇ ਲਿਜਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement