ਕਾਲਜ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਵੈਬੀਨਾਰ
Published : Nov 29, 2020, 5:37 am IST
Updated : Nov 29, 2020, 5:37 am IST
SHARE ARTICLE
image
image

ਕਾਲਜ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਵੈਬੀਨਾਰ

ਚੰਡੀਗੜ੍ਹ, 28 ਨਵੰਬਰ (ਪ.ਪ.) : 'ਮਿਟੀ ਧੁੰਧ ਜੱਗ ਚਾਨਣ ਹੋਆ' ਵਿਸ਼ੇ 'ਤੇ ਜੀ.ਜੀ.ਡੀ.ਐਸ.ਡੀ. ਕਾਲਜ ਚੰਡੀਗੜ੍ਹ ਦੇ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਵੈਬੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੇ ਰਿਸੋਰਸਪਰਸਨ ਰਿਆਤ ਬਾਹਰਾ ਯੂਨੀਵਰਸਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਸਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਕਾਲਜ ਮੈਨੇਜਮੈਂਟ ਦੇ ਪ੍ਰਧਾਨ ਸ੍ਰੀ ਉਪਕਾਰ ਕ੍ਰਿਸ਼ਨ ਸ਼ਰਮਾ ਅਤੇ ਕਾਲਜ ਪ੍ਰਿੰਸੀਪਲ ਡਾ. ਬਲਰਾਜ ਥਾਪਰ ਨੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਵੈਬੀਨਾਰ ਉਪਰੰਤ ਵਿਦਿਆਰਥੀਆਂ ਲਈ ਕਈ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਪੋਸਟਰ ਮੇਕਿੰਗ, ਸਪੀਚ ਅਤੇ ਕਵਿਤਾ ਗਾਇਨ ਮੁਕਾਬਲੇ ਸ਼ਾਮਲ ਸਨ। ਵੈਬੀਨਾਰ ਦੇ ਅੰਤ ਵਿਚ ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਵਿੰਦਰ ਕੌਰ ਚਹਿਲ ਨੇ ਮੁੱਖ ਮਹਿਮਾਨ ਡਾ. ਪਰਵਿੰਦਰ ਸਿੰਘ ਤੇ ਵੈਬੀਨਾਰ ਦੀ ਸ਼ਮੂਲੀਅਤ ਕਰ ਰਹੇ ਹਰ ਬਾਸ਼ਿੰਦੇ ਦਾ ਧਨਵਾਦ ਕੀਤਾ। ਵੈਬੀਨਾਰ ਵਿਚ ਵਿਭਾਗ ਦੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂimageimage ਨੇ ਸ਼ਮੂਲੀਅਤ ਕੀਤੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement