ਨਸ਼ੇ ਦੀ ਖੇਪ ਸਮੇਤ ਦੋ ਗ੍ਰਿਫ਼ਤਾਰ, ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਹੈਰੋਇਨ ਦੀ ਕੀਮਤ 
Published : Nov 29, 2022, 8:58 pm IST
Updated : Nov 29, 2022, 8:58 pm IST
SHARE ARTICLE
Crime News
Crime News

2 ਕਿਲੋ 105 ਗ੍ਰਾਮ ਹੈਰੋਇਨ ਹੋਈ ਬਰਾਮਦ 

ਫਿਰੋਜ਼ਪੁਰ - ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ੇ ਦੀ ਖੇਪ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ  2 ਕਿਲੋ 105 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

ਫ਼ਾਜ਼ਿਲਕਾ ਪੁਲਿਸ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਨੇ ਗਸ਼ਤ ਦੌਰਾਨ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਫ਼ਿਰੋਜ਼ਪੁਰ ਤੋਂ ਨਸ਼ੇ ਦੀ ਖੇਪ ਲੈਣ ਲਈ ਮੋਟਰਸਾਈਕਲ ਫ਼ਾਜ਼ਿਲਕਾ ਪੁਜੇ ਸਨ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਤੋਂ 2 ਕਿਲੋ 105 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement