Jagtar Singh Tara News: ਸਾਬਕਾ CM ਬੇਅੰਤ ਸਿੰਘ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਨੂੰ ਮਿਲੀ ਪੈਰੋਲ
Published : Nov 29, 2023, 1:59 pm IST
Updated : Nov 29, 2023, 2:04 pm IST
SHARE ARTICLE
Jagtar Singh Tara got parole in CM Beant Singh murder case
Jagtar Singh Tara got parole in CM Beant Singh murder case

Jagtar Singh Tara News: ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਮਿਲੀ ਪੈਰੋਲ

Jagtar Singh Tara got parole in CM Beant Singh murder case: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿਤੀ ਹੈ। ਅਦਾਲਤ ਨੇ ਦੋ ਘੰਟੇ ਦੀ ਪੈਰੋਲ ਦਿਤੀ ਹੈ। ਦਰਅਸਲ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੈ। ਅਪ੍ਰੈਲ 'ਚ ਉਸ ਦੇ ਭਰਾ ਦੀ ਮੌਤ ਹੋ ਗਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ।

ਇਹ ਵੀ ਪੜ੍ਹੋ: Gangster Kali Shooter News: ਜੇਲ 'ਚ ਵਿਗੜੀ ਗੈਂਗਸਟਰ ਦੀ ਸਿਹਤ, ਪੁਲਿਸ ਚੰਡੀਗੜ੍ਹ PGI ਲੈ ਕੇ ਹੋਈ ਰਵਾਨਾ

ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਦੋ ਘੰਟੇ ਲਈ ਪੁਲਿਸ ਹਿਰਾਸਤ 'ਚ ਆਪਣੀ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਦੀ ਇਜਾਜ਼ਤ ਦਿਤੀ ਹੈ। ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਪੈਰੋਲ ਦੇਣ ਦੀ ਮੰਗ ਕੀਤੀ ਸੀ।
 

ਇਹ ਵੀ ਪੜ੍ਹੋ: Sukhan Verma Wedding: ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਸਾਹਮਣੇ ਆਈਆਂ ਤਸਵੀਰਾਂ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement