Punjabi Youth died in Dubai: ਦੁਬਈ ਵਿਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਨੇ ਤੋੜਿਆ ਦਮ
Published : Nov 29, 2023, 10:57 am IST
Updated : Nov 29, 2023, 10:57 am IST
SHARE ARTICLE
Punjabi Youth died in Dubai
Punjabi Youth died in Dubai

ਰੋਜ਼ੀ-ਰੋਟੀ ਕਮਾਉਣ ਤਿੰਨ ਸਾਲ ਪਹਿਲਾਂ ਗਿਆ ਸੀ ਵਿਦੇਸ਼

Punjabi Youth died in Dubai: ਰੋਜ਼ੀ-ਰੋਟੀ ਕਮਾਉਣ ਤਿੰਨ ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਅਜਨਾਲਾ ਦੇ ਪਿੰਡ ਓਠੀਆਂ ਦੇ ਨੌਜਵਾਨ ਦੀ ਦੁਬਈ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਮ੍ਰਿਤਕ ਦੇ ਪਿਤਾ ਬਲਬੀਰ ਸਿੰਘ ਨੇ ਦਸਿਆ ਕਿ ਘਰ ਦੀ ਆਰਥਕ ਸਥਿਤੀ ਕਾਰਨ ਉਨ੍ਹਾਂ ਨੇ ਅਪਣੇ ਵੱਡੇ ਲੜਕੇ ਗੁਰਲਾਲ ਸਿੰਘ ਨੂੰ ਤਿੰਨ ਸਾਲ ਪਹਿਲਾਂ ਦੁਬਈ ਭੇਜਿਆ ਗਿਆ ਸੀ, ਜੋ ਹੁਣ ਅਪਣੇ ਪਿੰਡ ਆਉਣ ਦੀ ਤਿਆਰੀ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਮ੍ਰਿਤਕ ਦੇਹ ਤਿੰਨ-ਚਾਰ ਦਿਨਾਂ ਵਿਚ ਦੁਬਈ ਤੋਂ ਪਿੰਡ ਉਠੀਆਂ ਜ਼ਿਲ੍ਹਾ ਅੰਮ੍ਰਿਤਸਰ ਪਹੁੰਚ ਜਾਏਗੀ। ਨੌਜਵਾਨ ਦੀ ਮੌਤ ਦੀ ਖ਼ਬਰ ਮਗਰੋਂ ਪਿੰਡ ਵਾਸੀਆਂ ਵਿਚ ਸੋਗ ਦੀ ਲਹਿਰ ਹੈ।

(For more news apart from Punjabi Youth died in Dubai, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement