ਅੱਜ ਤੜਕੇ 4 ਵਜੇ ਕੁਰਾਲੀ ਬੱਸ ਸਟੈਂਡ 'ਤੇ ਪਹੁੰਚੇ CM ਭਗਵੰਤ ਮਾਨ, ਸਵਾਰੀਆਂ ਨਾਲ ਕੀਤੀ ਗੱਲਬਾਤ
Published : Nov 29, 2025, 11:26 am IST
Updated : Nov 29, 2025, 12:48 pm IST
SHARE ARTICLE
CM Bhagwant Mann reached Kurali bus stand
CM Bhagwant Mann reached Kurali bus stand

ਬਿਨਾਂ ਜ਼ਿਆਦਾ ਕਾਫ਼ਲੇ ਦੇ ਕੀਤੀ ਚੈਕਿੰਗ

CM Bhagwant Mann Reached Kurali Nus Stand: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤੜਕੇ ਚਾਰ ਵਜੇ ਕੁਰਾਲੀ ਬੱਸ ਅੱਡੇ ਦਾ ਅਚਾਨਕ ਦੌਰਾ ਕੀਤਾ। ਉਨ੍ਹਾਂ ਨੇ ਉੱਥੇ ਯਾਤਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਖੁਦ ਬੱਸਾਂ ਵਿੱਚ ਚੜ੍ਹ ਕੇ ਸਵਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ। ਸਵਾਰੀਆਂ ਨੇ ਸੀਐਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਇੱਥੇ ਬੱਸਾਂ ਨਹੀਂ ਰੁਕਦੀਆਂ ਜਿਸ ਕਰਕੇ ਸਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਸੀਐਮ ਨੇ ਡਿਪਟੀ ਕਮਿਸ਼ਨਰ ਨੂੰ ਮੌਕੇ 'ਤੇ ਬੁਲਾਇਆ ਹੈ ਅਤੇ ਇਸ ਦੇ ਹੱਲ ਦੀ ਮੰਗ ਕੀਤੀ ਹੈ। ਉੱਥੇ ਮੌਜੂਦ ਯਾਤਰੀਆਂ ਨੇ ਦੱਸਿਆ ਕਿ ਬੱਸਾਂ ਉੱਥੇ ਨਹੀਂ ਰੁਕਦੀਆਂ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement