ਸੰਘਰਸ਼ ਕਰ ਰਹੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਸਸਪੈਂਡ
Published : Nov 29, 2025, 3:56 pm IST
Updated : Nov 29, 2025, 3:56 pm IST
SHARE ARTICLE
Struggling Punjab Roadways and PRTC employees suspended
Struggling Punjab Roadways and PRTC employees suspended

ਹਾਲੇ ਤੱਕ ਨਾਮ ਨਹੀਂ ਹੋਏ ਜਾਰੀ: ਪੰਜਾਬ ਸੂਬਾ ਪ੍ਰਧਾਨ

ਮੋਹਾਲੀ: ਪਨਬਸ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਲਗਾਤਾਰ ਸੰਘਰਸ਼ ਉਲੀਕੇ ਜਾ ਰਹੇ ਸਨ, ਜਿਸ ਤਹਿਤ ਬੀਤੇ ਦਿਨ ਦੀ ਕਾਰਵਾਈ ਤੋਂ ਬਾਅਦ ਹੁਣ ਉਹਨਾਂ ਦੇ ਸਸਪੈਂਸ਼ਨ ਆਰਡਰ ਕੱਢੇ ਜਾ ਰਹੇ ਨੇ। ਪੂਰੇ ਪੰਜਾਬ ਭਰ ਵਿੱਚੋਂ ਹਰ ਜ਼ਿਲ੍ਹੇ ਦੇ ਵਿੱਚੋਂ ਪੰਜ ਤੋਂ ਸੱਤ ਅਜਿਹੇ ਮੁਲਾਜ਼ਮ ਨੇ, ਜਿਨਾਂ ਨੂੰ ਸਸਪੈਂਡ ਕਰਨ ਲਈ ਆਰਡਰ ਤਿਆਰ ਕਰ ਲਏ ਗਏ ਹਨ। ਪਰ ਇਹ ਆਰਡਰ ਸਿਰਫ ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਲਈ ਹੀ ਕੱਢੇ ਗਏ ਹਨ। ਹਾਲਾਂਕਿ ਇਹਨਾਂ ਦੇ ਆਰਡਰ ਹਾਲੇ ਤੱਕ ਰਿਲੀਜ਼ ਨਹੀਂ ਕੀਤੇ ਗਏ, ਜਿਨ੍ਹਾਂ ਨੂੰ ਸਸਪੈਂਡ ਕੀਤਾ ਗਿਆ, ਉਹਨਾਂ ਦੇ ਨਾਮ ਜਾਰੀ ਨਹੀਂ ਕੀਤੇ ਗਏ ਹਨ।

ਇਸ ਦੌਰਾਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਨਾਲ ਗੱਲਬਾਤ ਕੀਤੀ, ਤਾਂ ਉਹਨਾਂ ਦੱਸਿਆ ਕਿ ਪੂਰੇ ਪੰਜਾਬ ਵਿੱਚੋਂ ਇਹ ਆਰਡਰ ਕੱਢੇ ਗਏ ਹਨ, ਪਰ ਹਾਲੇ ਤੱਕ ਨਾਮ ਜਾਰੀ ਨਹੀਂ ਹੋਏ। ਇਹਨਾਂ ਵਿੱਚੋਂ ਪੀਆਰਟੀਸੀ ਦਾ ਕੋਈ ਵੀ ਮੁਲਾਜ਼ਮ ਨਹੀਂ ਹੈ, ਜਿਸ ਨੂੰ ਸਪੈਂਡ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement