ਬਟਾਲਾ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਦਿਨ-ਦਿਹਾੜੇ ਗੰਨ ਪੁਆਇੰਟ 'ਤੇ ਲੁੱਟਿਆ ਬੈਂਕ
Published : Dec 29, 2021, 6:01 pm IST
Updated : Dec 29, 2021, 6:01 pm IST
SHARE ARTICLE
Bank
Bank

ਸੀਸੀਟੀਵੀ 'ਚ ਕੈਦ ਹੋਈਆਂ ਤਸਵੀਰਾਂ

 

ਬਟਾਲਾ : ਅੱਜ ਦੁਪਹਿਰ ਸਮੇਂ ਬਟਾਲਾ ਨੇੜੇ ਹਥਿਆਰਬੰਦਾਂ ਲੁਟੇਰਿਆਂ ਵਲੋਂ ਪੰਜਾਬ ਐਂਡ ਸਿੰਧ ਬੈਂਕ ਤੋਂ ਸਾਢੇ 3 ਲੱਖ ਰੁਪਏ ਲੁੱਟਣ ਦਾ ਸਮਾਚਾਰ ਮਿਲਿਆ ਹੈ।  ਜਾਣਕਾਰੀ ਅਨੁਸਾਰ ਕਰੀਬ ਡੇਢ ਵਜੇ ਆਈ ਟਵੰਟੀ ਕਾਰ ’ਤੇ ਸਵਾਰ ਹੋ ਕੇ ਚਾਰ ਨੌਜਵਾਨ ਹਥਿਆਰਾਂ ਸਮੇਤ ਬੈਂਕ ਅੰਦਰ ਦਾਖਲ ਹੋਏ।

 

BankBank

ਜਿੰਨ੍ਹਾਂ ਨੇ ਸਕਿਓਰਿਟੀ ਗਾਰਡ ਨੂੰ ਬੰਦੀ ਬਣਾਉਂਦੇ ਹੋਏ ਉਸਦੀ ਰਾਈਫਲ ਸਮੇਤ 12 ਰੌਂਦ ਖੋਹ ਲਏ ਅਤੇ ਉਪਰੰਤ ਬੈਂਕ ਅੰਦਰ ਕੰਮ ਕਰਦੇ ਸਟਾਫ ਨੂੰ ਖੜ੍ਹਾ ਕਰਕੇ ਹੱਥ ਉੱਪਰ ਕਰਵਾ ਲਏ।

Bank
Bank

ਇਸ ਤੋਂ ਬਾਅਦ ਚਾਰਾਂ ਨੌਜਵਾਨਾਂ ਨੇ ਆਪਣੀਆਂ ਰਿਵਾਲਵਰਾਂ ਦੀ ਨੋਕ ’ਤੇ ਕਰੀਬ ਸਾਢੇ ਤਿੰਨ ਲੱਖ ਰੁਪਏ ਲੁੱਟ ਲਏ ਅਤੇ ਆਪਣੀ ਗੱਡੀ ਵਿਚ ਸਵਾਰ ਹੋ ਕੇ ਸੇਖਵਾਂ ਵੱਲ ਨੂੰ ਫਰਾਰ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਮੌਕੇ ਤੇ ਪਹੁੰਚਸ ਗਈ। ਉਕਤ ਸਾਰੀ ਵਾਰਦਾਤ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement