ਅਬੋਹਰ: ਕਮਰੇ 'ਚ ਬਾਲੀ ਅੰਗੀਠੀ ਦੀ ਗੈਸ ਚੜ੍ਹਨ ਨਾਲ ਤਿੰਨ ਬੱਚਿਆਂ ਦੀ ਹੋਈ ਮੌਤ
Published : Dec 29, 2021, 12:08 pm IST
Updated : Dec 29, 2021, 12:10 pm IST
SHARE ARTICLE
Death
Death

ਮਾਤਾ ਪਿਤਾ ਦੀ ਹਾਲਤ ਗੰਭੀਰ

 

ਅਬੋਹਰ : ਅਬੋਹਰ 'ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਤਿੰਨ ਬੱਚਿਆਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਇਕ ਬੰਦ ਕਮਰੇ 'ਚ ਅੰਗੀਠੀ ਜਲਾ ਕੇ ਸੌਂ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦਾ ਦਮ ਘੁੱਟ ਗਿਆ।

 

Death Death

ਆਕਸੀਜਨ ਦੀ ਕਮੀ ਕਾਰਨ ਇਸ ਹਾਦਸੇ 'ਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। 

 

PHOTOPHOTO

 

ਜ਼ਿਕਰਯੋਗ ਹੈ ਕਿ ਇਹ ਘਟਨਾ ਅਜੀਤ ਨਗਰ ਦੇ ਪੋਲਟਰੀ ਫਾਰਮ ਵਿੱਚ ਵਾਪਰੀ ਹੈ। ਘਟਨਾ ਦੀ ਸੂਚਨਾ ਗੁਆਂਢੀਆਂ ਨੇ ਸਵੇਰੇ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PHOTOPHOTO

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement