ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਰਾਏ ਸਮੇਤ ਕਈ ਅਕਾਲੀ ਆਗੂਆਂ ਨੇ ਫੜ੍ਹਿਆ BJP ਦਾ ਪੱਲਾ
Published : Dec 29, 2021, 3:03 pm IST
Updated : Dec 29, 2021, 3:44 pm IST
SHARE ARTICLE
Punjab leaders Join BJP at party headquarter
Punjab leaders Join BJP at party headquarter

ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਸੂਬੇ ਦੀਆਂ ਪਾਰਟੀਆਂ ਨੂੰ ਲਗਾਤਾਰ ਝਟਕੇ ਦੇ ਰਹੀ ਹੈ।

ਨਵੀਂ ਦਿੱਲੀ: ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਸੂਬੇ ਦੀਆਂ ਪਾਰਟੀਆਂ ਨੂੰ ਲਗਾਤਾਰ ਝਟਕੇ ਦੇ ਰਹੀ ਹੈ। ਹੁਣ ਭਾਜਪਾ ਨੇ ਕਾਂਗਰਸ ਅਤੇ ਅਕਾਲੀ ਦਲ ਦੇ 4 ਵੱਡੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਇਹਨਾਂ ਆਗੂਆਂ ਵਿਚ ਸਾਬਕਾ ਵਿਧਾਇਕ ਜਗਦੀਪ ਸਿੰਘ ਨਕੱਈ, ਰਵੀਪ੍ਰੀਤ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਰਾਏ ਅਤੇ ਹਰਭਾਗ ਸਿੰਘ ਦੇਸੂਮਾਜਰਾ ਦੇ ਨਾਂ ਸ਼ਾਮਲ ਹਨ।

Jagdeep Singh Jagdeep Singh

ਇਸ ਮੌਕੇ ਜਗਦੀਪ ਸਿੰਘ ਨੇ ਕਿਹਾ ਕਿ ਅਕਾਲੀ ਦਲ ਹੁਣ ਪੁਰਾਣਾ ਅਕਾਲੀ ਦਲ ਨਹੀਂ ਰਿਹਾ। ਉਹ ਹੁਣ ਟਰੈਕ ਤੋਂ ਬਾਹਰ ਹੋ ਗਈ ਹੈ। ਹੁਣ ਕੁਝ ਕੁ ਲੋਕਾਂ ਦੀ ਹੀ ਪਾਰਟੀ ਬਣ ਕੇ ਰਹਿ ਗਈ ਹੈ। ਪਹਿਲਾਂ ਇਹ ਆਮ ਲੋਕਾਂ ਦੀ ਪਾਰਟੀ ਹੁੰਦੀ ਸੀ। ਜਗਦੀਪ ਨੇ ਕਿਹਾ ਕਿ ਮੈਂ ਸਿਰਫ ਅਕਾਲੀ ਦਲ 'ਚ ਰਿਹਾ ਹਾਂ ਪਰ ਮੋਦੀ ਜੀ ਦੇ ਫੈਸਲੇ ਲੈਣ ਦੇ ਤਰੀਕੇ ਤੋਂ ਪ੍ਰਭਾਵਿਤ ਹੋ ਕੇ ਅਤੇ ਅਮਿਤ ਸ਼ਾਹ ਜੀ ਦਾ ਭਾਸ਼ਣ ਸੁਣ ਕੇ ਭਾਜਪਾ 'ਚ ਸ਼ਾਮਲ ਹੋਇਆ ਹਾਂ। ਉਹਨਾਂ ਕਿਹਾ ਕਿ ਮੈਂ ਕੈਪਟਨ 'ਤੇ ਕੁਝ ਨਹੀਂ ਕਹਾਂਗਾ ਪਰ ਆਮ ਆਦਮੀ ਪਾਰਟੀ ਦਾ ਕੁਝ ਨਹੀਂ ਹੋ ਸਕਦਾ।
 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement