2 ਸਾਲ ਪੁਰਾਣੇ ਰਿਸ਼ਵਤਖੋਰੀ ਮਾਮਲੇ 'ਚ CBI ਦਾ ਐਕਸ਼ਨ, ਪੰਜਾਬ ਪੁਲਿਸ ਦਾ DSP ਅਮਰੋਜ ਸਿੰਘ ਗ੍ਰਿਫ਼ਤਾਰ 
Published : Dec 29, 2022, 9:58 pm IST
Updated : Dec 29, 2022, 10:01 pm IST
SHARE ARTICLE
DSP Capt. Amroz Singh
DSP Capt. Amroz Singh

DSP 'ਤੇ 50 ਲੱਖ ਦੀ ਰਿਸ਼ਵਤਖੋਰੀ ਦੇ ਇਲਜ਼ਾਮ ਲੱਗੇ ਹੋਏ ਹਨ। 

ਚੰਡੀਗੜ੍ਹ - CBI ਨੇ 2 ਸਾਲ ਪੁਰਾਣੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਹੈ। ਦਰਅਸਲ ਸੀਬੀਆਈ ਨੇ ਪੰਜਾਬ ਪੁਲਿਸ ਦੇ ਡੀ.ਐਸ.ਪੀ ਅਮਰੋਜ਼ ਸਿੰਘ ਅਤੇ ਉਸ ਦੇ ਰੀਡਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਖ਼ਬਰਾਂ ਇਹ ਵੀ ਹਨ ਕਿ ਡੀਐਸਪੀ ਨੂੰ ਅਦਾਲਤ ਵਿਚ ਪੇਸ਼ ਕਰਕੇ ਸੀਬੀਆਈ ਵਲੋਂ 2 ਦਿਨਾਂ ਦਾ ਰਿਮਾਂਡ ਵੀ ਹਾਸਲ ਕਰ ਲਿਆ ਗਿਆ ਹੈ। DSP 'ਤੇ 50 ਲੱਖ ਦੀ ਰਿਸ਼ਵਤਖੋਰੀ ਦੇ ਇਲਜ਼ਾਮ ਲੱਗੇ ਹੋਏ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement