ਬਾਦਲਾਂ ਵੱਲੋਂ ਸਥਾਪਿਤ ਕੀਤੇ ਵਿਰਾਸਤੀ ਮਾਰਗ ਤੋਂ ਹਟਾਏ ਗਿੱਧੇ-ਭੰਗੜੇ ਦੇ ਬੁੱਤ
Published : Jan 30, 2020, 7:25 pm IST
Updated : Jan 30, 2020, 7:25 pm IST
SHARE ARTICLE
Amritsar
Amritsar

ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਾਸਤੇ 'ਤੇ ਲਗਾਏ ਗਏ ਗਿੱਧੇ-ਭੰਗੜੇ ਦੇ ਬੁੱਤ...

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਾਸਤੇ 'ਤੇ ਲਗਾਏ ਗਏ ਗਿੱਧੇ-ਭੰਗੜੇ ਦੇ ਬੁੱਤ ਹੁਣ ਨਹੀਂ ਦਿਖਾਈ ਦੇਣਗੇ। ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਵਲੋਂ ਵਿਰਾਸਤੀ ਮਾਰਗ ਵਿਖੇ ਲੱਗੇ ਗਿੱਧਾ ਭੰਗੜਾ ਪਾਉਂਦੇ ਬੁੱਤਾਂ ਨੂੰ ਕਰਮਚਾਰੀਆਂ ਵਲੋਂ ਹਟਾਇਆ ਗਿਆ।

AmritsarAmritsar

ਇਥੇ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ 9 ਸਿੱਖ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਰਸਤੇ 'ਤੇ ਆਏ ਤੇ ਉਥੇ ਲੱਗੇ ਭੰਗੜੇ ਅਤੇ ਗਿੱਧੇ ਨੂੰ ਦਰਸਾਉਂਦੇ ਬੁੱਤਾਂ ਦੇ ਥੜ੍ਹਿਆਂ ਨੂੰ ਤੋੜਨ ਲੱਗੇ।

AmritsarAmritsar

ਮੌਕੇ 'ਤੇ ਮੌਜੂਦ ਕਿਊ. ਆਰ. ਟੀ. ਟੀਮ ਦੇ ਇੰਚਾਰਜ ਏ. ਐੱਸ. ਆਈ. ਰਾਮ ਸਿੰਘ ਨੇ ਜਦੋਂ ਪੁਲਸ ਪਾਰਟੀ ਨਾਲ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਸ 'ਤੇ ਹਮਲਾ ਵੀ ਕਰ ਦਿੱਤਾ ਗਿਆ ਸੀ।

AmritsarAmritsar

ਪੁਲਸ ਨੇ ਉਕਤ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਕੋਰਟ 'ਚ ਪੇਸ਼ ਕਰਕੇ ਅਦਾਲਤ ਦੇ ਹੁਕਮਾਂ 'ਤੇ ਜੇਲ ਭੇਜ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਬੁੱਤਾਂ ਨੂੰ ਕਿਸੇ ਹੋਰ ਥਾਂ 'ਤੇ ਤਬਦੀਲ ਕਰਨ ਦੇ ਆਦੇਸ਼ ਦਿੱਤੇ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement