ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਆਰਥਕ ਸਰਵੇਖਣ
Published : Jan 30, 2021, 12:03 am IST
Updated : Jan 30, 2021, 12:03 am IST
SHARE ARTICLE
image
image

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਆਰਥਕ ਸਰਵੇਖਣ

ਜੀਡੀਪੀ ਵਿਕਾਸ ਦਰ 11 ਫ਼ੀ ਸਦੀ ਰਹਿਣ ਦੀ ਅਨੁਮਾਨ

ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਤੋਂ ਬਾਅਦ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ | ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿਚ ਆਰਥਕ ਸਰਵੇਖਣ ਪੇਸ਼ ਕੀਤਾ | ਵਿੱਤੀ ਸਾਲ 2021-22 ਲਈ ਆਮ ਬਜਟ 1 ਫ਼ਰਵਰੀ ਨੂੰ ਸੰਸਦ ਵਿਚ ਪੇਸ਼ ਕੀਤਾ ਜਾਵੇਗਾ |
ਜੀਡੀਪੀ 11 ਫ਼ੀ ਸਦੀ ਰਹਿਣ ਦਾ ਅਨੁਮਾਨ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਭਾਰੀ ਹੰਗਾਮੇ ਦੌਰਾਨ ਆਰਥਕ ਸਰਵੇਖਣ 2020-21 ਦੀ ਰੀਪੋਰਟ ਲੋਕ ਸਭਾ ਦੀ ਮੇਜ਼ 'ਤੇ ਰੱਖੀ | ਇਸ ਦੌਰਾਨ, ਉਨ੍ਹਾਂ ਦਸਿਆ ਕਿ ਵਿੱਤੀ ਸਾਲ 2021-22 ਵਿਚ ਜੀਡੀਪੀ ਵਿਕਾਸ ਦਰ 11 ਫ਼ੀ ਸਦੀ ਹੋਣ ਦਾ ਅਨੁਮਾਨ ਹੈ | ਸਰਵੇਖਣ ਵਿਚ imageimageਕਿਹਾ ਗਿਆ ਹੈ ਕਿ ਇਸ ਵਿੱਤੀ ਸਾਲ 2020-21 ਵਿੱਚ ਜੀਡੀਪੀ  ਮਾਈਨਸ 7.7 ਫ਼ੀ ਸਦੀ ਰਹੇਗਾ | (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement