ਕਰਫਿਊ ਦੌਰਾਨ ਇਸ ਜੋੜੇ ਨੇ ਕਰਵਾਇਆ ਅਜਿਹਾ ਵਿਆਹ...ਚਾਰੇ ਪਾਸੇ ਹੋ ਰਹੇ ਨੇ ਚਰਚੇ
Published : Mar 30, 2020, 12:51 pm IST
Updated : Mar 30, 2020, 1:06 pm IST
SHARE ARTICLE
file photo
file photo

ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਦੇ ਇੱਕ ਜੋੜੇ ਨੇ ਸਾਦੇ ਢੰਗ ਨਾਲ ਵਿਆਹ ਕਰਵਾਇਆ।

ਪਟਿਆਲਾ : ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਦੇ ਇੱਕ ਜੋੜੇ ਨੇ ਸਾਦੇ ਢੰਗ ਨਾਲ ਵਿਆਹ ਕਰਵਾਇਆ। ਲਾੜਾ ਲਾੜੀ ਦੋਨਾਂ ਵੱਲੋਂ ਕੇਵਲ 14 ਬੰਦੇ ਹੀ ਵਿਆਹ ਵਿੱਚ ਸ਼ਾਮਲ ਹੋਏ  ਸਨ।

photophoto

ਗੁਰਮਨਜੋਤ ਅਤੇ ਮਨਿੰਦਰ ਕੌਰ ਦਾ ਇਹ ਵਿਆਹ ਧੋਬੀ ਘਾਟ  ਗੁਰਦੁਆਰਾ ਸਾਹਿਬ ਵਿਖੇ ਹੋਇਆ। ਵਿਆਹ ਬਹੁਤ ਸਾਦੇ ਢੰਗ ਨਾਲ ਕੀਤਾ ਗਿਆ। ਲਾੜੇ-ਲਾੜੀ ਨੇ ਸਾਰੇ ਲੋਕਾਂ ਨੂੰ ਸੁਨੇਹਾ ਦਿੱਤਾ।

photophoto

ਕਿ ਵਿਆਹ 'ਤੇ ਲੱਖਾਂ ਰੁਪਏ ਖਰਚ ਕਰਨ ਦੀ ਬਜਾਏ ਵਿਆਹ ਸਾਦੇ ਢੰਗ ਨਾਲ ਵੀ ਹੋ ਸਕਦਾ ਹੈ।ਨਵਦਮਪਤੀ ਨੇ ਦੱਸਿਆ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਨਜੂਰੀ ਲੈ ਕੇ ਵਿਆਹ ਕਰਵਾਇਆ ਹੈ।

ਲਗਭਗ 20 ਲੋਕਾਂ ਨੂੰ ਵਿਆਹ ਵਿੱਚ ਸ਼ਾਮਲ ਹੋਣ ਦੀ ਆਗਿਆ ਸੀ। ਦੋਵਾਂ ਪਾਸਿਆਂ ਤੋਂ ਕੁੱਲ 14 ਰਿਸ਼ਤੇਦਾਰ, 7-7 ਰਿਸ਼ਤੇਦਾਰ ਸ਼ਾਮਲ ਹੋਏ। ਸਾਰਿਆਂ ਨੇ ਇੱਕ ਦੂਜੇ ਨੂੰ ਵਧਾਈ ਦਿੱਤੀ।

ਲੜਕੀ ਮਨਿੰਦਰ ਕੌਰ ਨੇ ਦੱਸਿਆ ਕਿ ਭਾਵੇਂ ਉਸਦਾ ਵਿਆਹ ਸਾਦਗੀ ਨਾਲ ਹੋਇਆ ਹੈ। ਪਰ ਉਹ ਖੁਸ਼ ਹੈ ਕਿ ਪ੍ਰਸ਼ਾਸਨ  ਤੋਂ ਪ੍ਰਵਾਨਗੀ ਮਿਲ ਗਈ । ਸਭ ਕੁਝ ਸ਼ਾਂਤੀ ਨਾਲ ਹੋਇਆ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement