ਵਿਦਿਆਰਥੀਆਂ ਵੱਲੋਂ ਸਕੂਲ ਖੋਲ੍ਹਣ ਲਈ ਮਾਨਸਾ ਦੇ ਡੀਸੀ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ 
Published : Mar 30, 2021, 1:54 pm IST
Updated : Mar 30, 2021, 1:54 pm IST
SHARE ARTICLE
Students
Students

ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵੱਲੋਂ ਸਕੂਲ ਕਾਲਜ ਬੰਦ ਕਰਨ ਦੇ ਐਲਾਨ ਦਾ ਵਿਰੋਧ...

ਮਾਨਸਾ: ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵੱਲੋਂ ਸਕੂਲ ਕਾਲਜ ਬੰਦ ਕਰਨ ਦੇ ਐਲਾਨ ਦਾ ਵਿਰੋਧ ਵਿਚ ਅੱਜ ਵਿਦਿਆਰਥੀ  ਜਥੇਬੰਦੀਆਂ ਨੇ ਮਾਨਸਾ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ। ਪੂਰੇ ਪੰਜਾਬ ਭਰ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਦਿੱਤੇ ਗਏ ਡਿਪਟੀ ਕਮਿਸ਼ਨਰ ਨੂੰ ਸਕੂਲ ਖੋਲ੍ਹਣ ਲਈ ਮੰਗ ਪੱਤਰ।

StudentStudent

ਪੰਜਾਬ ਸਰਕਾਰ ਵੱਲੋਂ ਸਕੂਲ ਕਾਲਜ ਬੰਦ ਕਰਨ ਦੇ ਵਿਰੋਧ ਵਿਚ ਅੱਜ ਵਿਦਿਆਰਥੀ ਜਥੇਬੰਦੀਆਂ ਨੇ ਮਾਨਸਾ ਸ਼ਹਿਰ ਵਿਚ ਮਾਰਚ ਕਰਕੇ ਡਿਪਟੀ ਕਮਿਸ਼ਨਰ ਅੱਗੇ ਕੀਤਾ ਰੋਸ ਪ੍ਰਦਰਸ਼ਨ ਅਤੇ ਦਿੱਤੇ ਮੰਗ ਪੱਤਰ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨਵੀ ਸਿੱਖਿਆ ਨੀਤੀ ਰਾਹੀਂ ਸਿਖਿਆ ਨੂੰ ਨਿੱਜੀ ਹੱਥਾਂ ਵਿੱਚ ਦੇ ਕੇ ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਕਰ ਰਹੀ ਹੈ।

StudentStudent

ਉਸੇ ਤਰ੍ਹਾਂ ਹੀ ਪੰਜਾਬ ਸਰਕਾਰ ਨੇ ਸਕੂਲਾਂ/ਕਾਲਜਾਂ ਨੂੰ ਬੰਦ ਕਰਕੇ ਵਿਦਿਆਰਥੀ ਨੂੰ ਸਿੱਖਿਆ ਤੋਂ‌ ਵਾਂਝੇ ਰੱਖਣ ਦੀਆਂ ਕੌਝੀਆਂ ਚਾਲਾਂ ਚੱਲ ਰਹੀ ਹੈ ਜੋ ਕਿ ਜਥੇਬੰਦੀ ਵੱਲੋਂ ਕਦੇ ਵੀ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ।ਉਹਨਾਂ ਕਿਹਾ ਜੇਕਰ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਸਕੂਲਾਂ/ਕਾਲਜਾਂ ਨੂੰ ਨਹੀਂ ਖੋਲਦੀ ਤਾਂ ਸੰਘਰਸ਼ ਤਿੱਖਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement