ਦੇਸ਼ 'ਚ ਕੋਵਿਡ-19 ਨੇ 1259 ਨਵੇਂ ਮਾਮਲੇ ਆਏ, 35 ਹੋਰ ਮੌਤਾਂ
Published : Mar 30, 2022, 6:33 am IST
Updated : Mar 30, 2022, 6:33 am IST
SHARE ARTICLE
image
image

ਦੇਸ਼ 'ਚ ਕੋਵਿਡ-19 ਨੇ 1259 ਨਵੇਂ ਮਾਮਲੇ ਆਏ, 35 ਹੋਰ ਮੌਤਾਂ


ਨਵੀਂ ਦਿੱਲੀ, 29 ਮਾਰਚ : ਭਾਰਤ ਵਿਚ ਇਕ ਦਿਨ 'ਚ ਕੋਵਿਡ 19 ਦੇ 1259 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵਧ ਕੇ 4,30,21,982 ਹੋ ਗਈ | ਉਥੇ ਹੀ, ਇਲਾਜਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 15,378 ਹੋ ਗਈ ਹੈ | ਕੇਂਦਰੀ ਸਿਹਤ ਮੰਤਰਾਲੇ ਵਲੋਂ ਮੰਗਲਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਦੇਸ਼ ਵਿਚ 35 ਹੋਰ ਲੋਕਾਂ ਦੀ ਮੌਤ ਦੇ ਬਾਅਦ ਕੋਰੋਨਾ ਕਾਰਨ ਜਾਨ ਗੁਆੳਣ ਵਾਲਿਆਂ ਦੀ ਗਿਣਤੀ ਵਧ ਕੇ 5,21,070 ਹੋ ਗਈ |        (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement