ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰਦੇ ਹੋਏ ਪਿਓ ਨੇ ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ
Published : Mar 30, 2022, 3:39 pm IST
Updated : Mar 30, 2022, 3:39 pm IST
SHARE ARTICLE
Photo
Photo

ਪੁੱਤ ਦੀ ਮੌਤ ਤੋਂ ਬਾਅਦ ਜਸਬੀਰ ਸਿੰਘ ਕਾਫ਼ੀ ਸਦਮੇ ਵਿਚ ਸੀ

 

ਅਜਨਾਲਾ: ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਏਐਸਆਈ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਦੱਸ ਦਈਏ ਕਿ ਪਿੰਡ ਛੀਨਾ ਕਰਮ ਸਿੰਘ ਦੇ ਨੌਜਵਾਨ ਗਗਨਦੀਪ ਸਿੰਘ ਦੀ ਹੋਈ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ।

PHOTOPHOTO

ਜਿਸ ਦੀ ਲਾਸ਼ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਸੇਖਵਾਂ ਦੇ ਪਿੰਡ ਮੂਲਿਆਂਵਾਲ ਤੋਂ ਬਰਾਮਦ ਹੋਈ ਸੀ। ਪੁੱਤ ਦੀ ਮੌਤ ਦਾ ਦੁਖ਼ ਨਾ ਸਹਾਰਦੇ ਹੋਏ ਅੱਜ ਸਵੇਰੇ ਉਸ ਦੇ ਪਿਤਾ ਥਾਣੇਦਾਰ ਜਸਬੀਰ ਸਿੰਘ ਨੇ ਆਪਣੀ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ।

DeathDeath

ਇਕੇ ਘਰ ਵਿਚ ਹੋਈਆਂ ਦੋ ਮੌਤਾਂ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ, ਉਥੇ ਹੀ ਇਲਾਕੇ ਭਰ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰੀਹ ਹੈ। ਉਧਰ ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਸਥਾਨਕ ਪੁਲਿਸ ਨੇ ਮ੍ਰਿਤਕ ਥਾਣੇਦਾਰ ਜਸਬੀਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੁੱਤ ਦੀ ਮੌਤ ਤੋਂ ਬਾਅਦ ਜਸਬੀਰ ਸਿੰਘ ਕਾਫ਼ੀ ਸਦਮੇ ਵਿਚ ਸੀ। ਜਿਸ ਕਾਰਨ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement