ਲੁਧਿਆਣਾ - ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਸਮੇਤ ਤਿੰਨ ਸਮਰਥਕਾਂ ਅਦਾਲਤ ਨੇ ਨਿਆਇਕ ਹਿਰਾਸਤ ’ਚ ਭੇਜਿਆ
Published : Mar 30, 2023, 5:53 pm IST
Updated : Mar 30, 2023, 5:54 pm IST
SHARE ARTICLE
photo
photo

ਹਰਵਿੰਦਰ ਸਿੰਘ ਅਤੇ ਗੁਰਭੇਜ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦਾ ਗਿਆ ਸੀ। 

ਲੁਧਿਆਣਾ - ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖ ਬਾਬਾ ਅਤੇ ਉਸ ਦੇ ਦੋ ਸਾਥੀਆਂ ਹਰਵਿੰਦਰ ਸਿੰਘ ਅਤੇ ਗੁਰਭੇਜ ਸਿੰਘ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਪਾਇਲ ਦੀ ਅਦਾਲਤ ਵਿਚ ਅੱਜ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। 

ਡੀਐਸਪੀ ਹਰਸਿਮਰਤ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਹੋਰ ਖੁਲਾਸੇ ਨਹੀਂ ਹੋਏ। ਪੁਲਿਸ ਨੇ ਪਹਿਲਾਂ ਗੋਰਖਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਸੀ ਤਾਂ ਪੁੱਛਗਿੱਛ ਉਪਰੰਤ ਉਸ ਨੂੰ ਪਨਾਹ ਦੇਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਹਰਵਿੰਦਰ ਸਿੰਘ ਅਤੇ ਗੁਰਭੇਜ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦਾ ਗਿਆ ਸੀ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement