ਕਾਰ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਮੌਤ

By : GAGANDEEP

Published : Mar 30, 2023, 1:18 pm IST
Updated : Mar 30, 2023, 1:35 pm IST
SHARE ARTICLE
photo
photo

ਕੰਮ ਕਰਕੇ ਵਾਪਸ ਘਰ ਜਾ ਰਿਹਾ ਸੀ ਮ੍ਰਿਤਕ ਨੌਜਵਾਨ

 

ਪਟਿਆਲਾ: ਪਟਿਆਲਾ ਦੇ ਮਹਿੰਦਰਾ ਕਾਲਜ ਦੇ ਨੇੜੇ ਇਕ ਭਿਆਨਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ  ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰ ਨੇ ਇਕ ਐਕਟਿਵ ਸਵਾਰ ਨੂੰ ਟੱਖਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।

 ਇਹ ਵੀ ਪੜ੍ਹੋ: ਬਠਿੰਡਾ : ਕੇਂਦਰੀ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਬਰਾਮਦ ਹੋਏ ਮੋਬਾਇਲ, ਸਿਮ, ਬੈਟਰੀ ਤੇ ਚਾਰਜਰ  

ਮ੍ਰਿਤਕ ਨੌਜਵਾਨ ਦੀ ਪਹਿਚਾਣ ਅਸ਼ੀਸ਼ ਸ਼ਰਮਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਫਾਸਟ ਫੂਡ ਦਾ ਕੰਮ ਕਰਦਾ ਸੀ ਅਤੇ ਦੇਰ ਰਾਤ ਉਹ 11 ਤੋਂ 12 ਵਜੇ ਦੇ ਕਰੀਬ ਸਕੂਟਰੀ 'ਤੇ ਆਪਣੇ ਕੰਮ ਤੋਂ ਛੁੱਟੀ ਕਰਕੇ ਘਰ ਵਾਪਸ ਆ ਰਿਹਾ ਸੀ।

 ਇਹ ਵੀ ਪੜ੍ਹੋ: ਏਅਰ ਇੰਟੈਲੀਜੈਂਸ ਯੂਨਿਟ ਦੀ ਕਾਰਵਾਈ : ਕੋਚੀ ਏਅਰਪੋਰਟ ’ਤੇ ਯਾਤਰੀ ਕੋਲੇ 49.5 ਲੱਖ ਰੁਪਏ ਦੀ ਕੀਮਤ ਦਾ 1063 ਗ੍ਰਾਮ ਸੋਨਾ ਕੀਤਾ ਜ਼ਬਤ

ਇਸ ਦੌਰਾਨ ਹੀ ਇਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਟ ਐਕਟਿਵਾ ਦੇ ਵੀ ਪਰਖੱਚੇ ਉੱਡ ਗਏ। ਪਰਿਵਾਰਕ ਮੈਂਬਰਾਂ ਦੀ ਇਹ ਮੰਗ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement