Punjab News: ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ; ਘਰੋਂ ਚਾਹ ਪੱਤੀ ਲੈਣ ਗਿਆ ਸੀ ਮ੍ਰਿਤਕ
Published : Mar 30, 2024, 10:35 am IST
Updated : Mar 30, 2024, 10:35 am IST
SHARE ARTICLE
Only son of parents died in a road accident
Only son of parents died in a road accident

ਮੋਟਰਸਾਈਕਲ ਤੇ ਟਰੈਕਟਰ ਟਰਾਲੀ ਦੀ ਹੋਈ ਟੱਕਰ

Punjab News: ਦੇਰ ਰਾਤ ਨਾਭਾ ਬਲਾਕ ਦੇ ਪਿੰਡ ਦੁਲੱਦੀ ਨੇੜੇ ਵਾਪਰੇ ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਬਿੱਟੂ ਸਿੰਘ (25 ਸਾਲ) ਮੋਟਰਸਾਈਕਲ ਸਵਾਰ ਨੂੰ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿਤੀ ਅਤੇ ਬਿੱਟੂ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

ਰਿਸ਼ਤੇਦਾਰਾਂ ਅਨੁਸਾਰ ਮ੍ਰਿਤਕ ਬਿੱਟੂ ਸਿੰਘ ਘਰੋਂ ਚਾਹ ਪੱਤੀ ਲੈਣ ਬਾਜ਼ਾਰ ਗਿਆ ਸੀ ਪਰ  ਪਿੰਡ ਤੋਂ ਕਰੀਬ ਅੱਧਾ ਕਿਲੋਮੀਟਰ ਦੀ ਦੂਰੀ ’ਤੇ ਹੀ ਟਰੈਕਟਰ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿਤੀ। ਬਿੱਟੂ ਸਿੰਘ ਦੇ ਨਾਲ ਉਸ ਦੇ ਦੋ ਦੋਸਤ ਵੀ ਮੋਟਰਸਾਈਕਲ ’ਤੇ ਸਵਾਰ ਸਨ, ਇਕ ਦੋਸਤ ਦੀ ਲੱਤ ਫਰੈਕਚਰ ਹੋ ਗਈ ਹੈ। ਮ੍ਰਿਤਕ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਦਸਿਆ ਜਾ ਰਿਹਾ ਕਿ ਬਿੱਟੂ ਦਾ ਕੁੱਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ, ਜਿਸ ਤੋਂ ਉਸ ਦੀ ਇਕ ਬੇਟੀ ਵੀ ਹੈ।

(For more Punjabi news apart from only son of parents died in a road accident, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement