ਪੰਜਾਬ 'ਚ 15ਵੇਂ ਦਿਨ  66781 ਲੱਖ ਮੀਟਰਕ ਟਨ ਕਣਕ ਦੀ ਹੋਈ ਖ਼ਰੀਦ
Published : Apr 30, 2020, 10:27 am IST
Updated : Apr 30, 2020, 10:27 am IST
SHARE ARTICLE
Photo
Photo

ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ 15ਵੇਂ ਦਿਨ 66781 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 667871  ਮੀਟ੍ਰਿਕ

ਚੰਡੀਗੜ•, 29 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ 15ਵੇਂ ਦਿਨ 66781 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 667871  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 2310 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿਚ 665561 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 165443 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 141343 ਮੀਟ੍ਰਿਕ ਟਨ ਅਤੇ ਪਨਸਪ ਵਲੋਂ 125857 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 102536 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।

 

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 79560 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 50822 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।ਬੁਲਾਰੇ ਨੇ ਦਸਿਆ 15ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  6833074 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਦਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 535434  ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 5717 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement