ਐਸ.ਐਮ.ਓ ਪਾਤੜਾਂ ਮੁਅੱਤਲ
Published : Apr 30, 2020, 10:04 am IST
Updated : Apr 30, 2020, 10:04 am IST
SHARE ARTICLE
File Photo
File Photo

ਸਿਹਤ ਵਿਭਾਗ ਪੰਜਾਬ ਵਲੋਂ ਕਾਰਵਾਈ ਕਰਦਿਆਂ ਮੁਢਲਾ ਸਿਹਤ ਕੇਂਦਰ ਪਾਤੜਾਂ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਕਰਮਜੀਤ ਸਿੰਘ ਨੂੰ ਡਿਊਟੀ

ਪਾਤੜਾਂ, 29 ਅਪ੍ਰੈਲ (ਬਲਵਿੰਦਰ ਸਿੰਘ ਕਾਹਨਗੜ੍ਹ): ਸਿਹਤ ਵਿਭਾਗ ਪੰਜਾਬ ਵਲੋਂ ਕਾਰਵਾਈ ਕਰਦਿਆਂ ਮੁਢਲਾ ਸਿਹਤ ਕੇਂਦਰ ਪਾਤੜਾਂ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਕਰਮਜੀਤ ਸਿੰਘ ਨੂੰ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਉਤੇ ਮੁਅੱਤਲ ਕੀਤਾ ਗਿਆ ਹੈ।  ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਦੇਖਦਿਆਂ ਜਿੱਥੇ ਪੰਜਾਬ ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਪੂਰੀ ਚੌਂਕਸੀ ਵਰਤਦਿਆਂ ਦਿਨ ਰਾਤ ਪੂਰੀ ਮਿਹਨਤ ਅਤੇ ਲਗਨ ਨਾਲ ਡਿਊਟੀ ਨਿਭਾਈ ਜਾ ਰਹੀ ਹੈ।

ਉੱਥੇ ਹੀ ਮੁਢਲਾ ਸਿਹਤ ਕੇਂਦਰ ਪਾਤੜਾਂ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਕਰਮਜੀਤ ਸਿੰਘ ਵਲੋਂ ਅਪਣੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਹੀ ਵਰਤਾਰਾ ਨਾ ਹੋਣ ਕਰ ਕੇ ਅਤੇ ਅਪਣੀ ਡਿਊਟੀ ਪ੍ਰਤੀ ਲਾਪਰਵਾਹੀ ਵਰਤਨ ਦੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਸਿਹਤ ਵਿਭਾਗ ਪੰਜਾਬ ਵੱਲੋਂ ਮੁਅੱਤਲ ਕਰ ਕੇ ਸਿਵਲ ਸਰਜਨ ਦਫ਼ਤਰ ਪਟਿਆਲਾ ਵਿਖੇ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement