ਡਿਪਟੀ ਕਮਿਸ਼ਨਰਾਂ ਤੇ ਐਸ ਐਸ ਪੀਜ਼ ਨਾਲ ਕੈਪਟਨ ਅੱਜ ਕਰਨਗੇ ਵੀਡੀਉ ਕਾਨਫਰੰਸ
Published : Apr 30, 2020, 7:47 am IST
Updated : Apr 30, 2020, 7:47 am IST
SHARE ARTICLE
File Photo
File Photo

ਕਣਕ ਦੀ ਖਰੀਦ ਬਾਰੇ ਭੀ ਜਾਇਜਾ ਲਿਆ ਜਾਏਗਾ।

ਚੰਡੀਗੜ੍ਹ 29 ਅਪ੍ਰੈਲ ( ਗੁਰਉਪਦੇਸ਼ ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਅਪ੍ਰੈਲ ਨੂੰ ਸੂਬੇ ਦੇ ਡਿਪਟੀ ਕਮਿਸ਼ਨਰਾਂ ਤੇ ਐਸ ਐਸ ਪੀਜ ਨਾਲ ਵੀਡੀਉ ਕਾਨਫਰੰਸ ਕਰਨਗੇ। ਹੁਣ ਇਸ ਦਿਨ ਨਿਰਧਾਰਤ ਮੰਤਰੀ ਮੰਡਲ ਦੀ ਮੀਟਿੰਗ ਮੁਲਤਵੀ ਕਰਕੇ 2 ਮਈ ਨੂੰ ਰੱਖ ਦਿਤੀ ਗਈ ਹੈ। 30 ਅਪ੍ਰੈਲ ਨੂੰ ਡਿਪਟੀ ਕਮਿਸ਼ਨਰਾਂ ਤੇ ਐਸ ਐਸ ਪੀਜ ਦੀ ਮੀਟਿੰਗ 'ਚ ਕੋਰੋਣਾ ਦੀ ਸਥਿਤੀ ਦਾ ਜਾਇਜ਼ਾ  ਲੈ ਕੇ ਅਗਲੀ ਰਣਨੀਤੀ ਤੇ ਚਰਚਾ ਕੀਤੀ ਜਾਵੇਗੀ। ਕਣਕ ਦੀ ਖਰੀਦ ਬਾਰੇ ਭੀ ਜਾਇਜਾ ਲਿਆ ਜਾਏਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement