ਮੁਕਤਸਰ 'ਚ ਫਟੇ 3 ਗੈਸ ਸਿਲੰਡਰ, ਨਹੀਂ ਹੋਇਆ ਕੋਈ ਜਾਨ ਮਾਲ ਦਾ ਨੁਕਸਾਨ
Published : Apr 30, 2021, 3:39 pm IST
Updated : Apr 30, 2021, 3:39 pm IST
SHARE ARTICLE
3 gas cylinders
3 gas cylinders

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ।

ਮੁਕਤਸਰ: ਜ਼ਿਲ੍ਹਾ ਮੁਕਤਸਰ ਦੀ ਭੁੱਲਰ ਕਲੋਨੀ ਨੇੜੇ 3 ਗੈਸ ਸਿਲੰਡਰ ਫਟ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਹੈ।

blastblast

ਦੱਸਣਯੋਗ ਹੈ ਕਿ ਇਹ ਘਟਨਾ ਘਟਨਾ ਭੁੱਲਰ ਕਲੋਨੀ ਨੇੜੇ ਰੇਲਵੇਂ ਲਾਈਨਜ਼ ਕੋਲ ਵਾਪਰੀ ਹੈ। ਝੁੱਗੀਆਂ 'ਚ ਜਦ ਅਚਾਨਕ ਅੱਗ ਲੱਗੀ 'ਤੇ ਪਰਿਵਾਰ ਦੇ ਮੈਂਬਰ ਖੇਤਾਂ ਵਿੱਚ ਕੰਮ ਕਰ ਰਹੇ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement