ਕੋਰੋਨਾ ਨੇ ਚੰਡੀਗੜ੍ਹ ਦੀ ਬੁਡੈਲ ਜੇਲ੍ਹ 'ਚ ਦਿੱਤੀ ਦਸਤਕ, 22 ਕੈਦੀ ਹੋਏ Positive
Published : Apr 30, 2021, 2:13 pm IST
Updated : Apr 30, 2021, 2:13 pm IST
SHARE ARTICLE
 Jail  corona
Jail corona

ਸਾਰੇ ਕੈਦੀਆਂ ਨੂੰ ਸੈਕਟਰ 16 ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।  

ਚੰਡੀਗੜ੍ਹ- ਦੇਸ਼ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਵਿਚਾਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਕੋਰੋਨਾ ਨੇ ਦਸਤਕ ਦਿੱਤੀ ਹੈ।  ਬੁੜੈਲ ਜੇਲ੍ਹ ਵਿਚ  22 ਕੈਦੀ ਪਾਜ਼ੀਟਿਵ ਪਾਏ ਗਏ ਹਨ। ਸਾਰੇ ਕੈਦੀਆਂ ਨੂੰ ਸੈਕਟਰ 16 ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।  

Jail

Jail

ਜੇਲ੍ਹ ਦੇ ਸਟਾਫ਼ ਦੇ ਵੀ ਹੁਣ ਪ੍ਰਸ਼ਾਸਨ ਵੱਲੋਂ ਟੈੱਸਟ ਕਰਵਾਏ ਜਾਣਗੇ। ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ’ਚ ਵਾਇਰਸ ਦੇ ਰੀਕਾਰਡ  3,86,452 ਮਾਮਲੇ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਕੁਲ ਮਾਮਲੇ 1,87,62,976  ਹੋ ਗਏ ਹਨ।

corona

corona

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement