ਪੰਜਾਬ ਸਰਕਾਰ ਨੇ ਸੂਬੇ 'ਚ ਮੁੜ ਕੀਤੀ ਸਖ਼ਤੀ, 15 ਮਈ ਤੱਕ ਵਧਾਈ ਨਾਈਟ ਕਰਫਿਊ ਦੀ ਮਿਆਦ
Published : Apr 30, 2021, 5:52 pm IST
Updated : Apr 30, 2021, 5:52 pm IST
SHARE ARTICLE
Night Curfew
Night Curfew

ਇਹ ਆਦੇਸ਼ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੇ ਹਨ।

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸ ਨੂੰ ਵੇਖਦੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ।  ਪੰਜਾਬ ਸਰਕਾਰ ਨੇ ਕੋਰੋਨਾ ਸਬੰਧੀ ਨਵੇਂ ਆਦੇਸ਼ ਜਾਰੀ ਕੀਤੇ ਹਨ ਇਨ੍ਹਾਂ ਮੁਤਾਬਿਕ ਨਾਈਟ ਕਰਫਿਊ ਦੀ ਮਿਆਦ ਦੋ ਹਫ਼ਤੇ ਹੋਰ ਵਧਾ ਦਿੱਤੀ ਗਈ ਹੈ। ਯਾਨੀ ਹੁਣ ਨਾਈਟ ਕਰਫਿਊ 15 ਮਈ ਤਕ ਲਾਗੂ ਰਹੇਗਾ। ਇਹ ਆਦੇਸ਼ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੇ ਹਨ।

Captain Amarinder SinghCaptain Amarinder Singh

ਦੱਸ ਦੇਈਏ ਕਿ ਨਾਈਟ ਕਰਫਿਊ ਦਾ ਆਰਡਰ ਪਹਿਲਾਂ ਪੰਜਾਬ ਸਰਕਾਰ ਨੇ 30 ਅਪ੍ਰੈਲ ਤੱਕ ਜਾਰੀ ਕੀਤਾ ਸੀ ਪਰ ਜਿਸ ਗਤੀ ਤੇ ਕੋਰੋਨਾ ਦੇ ਕੇਸ ਵੱਧ ਰਹੇ ਹਨ, ਉਸ ਨੂੰ ਵੇਖਦੇ ਹੋਏ, ਰਾਤ ​​ਦੇ ਕਰਫਿਉ ਦੀ ਮਿਆਦ ਵਧਾਉਣ ਦੀ ਜ਼ਰੂਰਤ ਸੀ। ਇਸ ਲਈ ਰਾਤ ਦਾ ਕਰਫਿਊ ਵਧਾ ਦਿੱਤਾ ਗਿਆ ਅਤੇ ਸਮਾਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਇਕੋ ਜਿਹਾ ਰਹੇਗਾ। 

Maharashtra Coronavirus Night curfew Night curfew

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement