ਚਾਵਾਂ ਨਾਲ ਪਾਲੇ ਪੁੱਤ ਨੂੰ ਤਿੰਨ ਸਾਲ ਪਹਿਲਾਂ ਭੇਜਿਆ ਸੀ ਅਮਰੀਕਾ, ਹੋਈ ਮੌਤ

By : GAGANDEEP

Published : Apr 30, 2021, 11:26 am IST
Updated : Apr 30, 2021, 11:31 am IST
SHARE ARTICLE
Gurpreet Singh Gopi's parents
Gurpreet Singh Gopi's parents

ਮਾਪਿਆਂ ਦਾ ਰੋ ਰੋ ਬੁਰਾ ਹਾਲ

ਭੁੱਲਥ (ਅੰਮ੍ਰਿਤਪਾਲ ਬਾਜਵਾ) ਅੱਜ ਦੋ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾਣਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

Gurpreet Singh Gopi's parentsGurpreet Singh Gopi's parents

ਅਜਿਹੀ ਹੀ ਖਬਰ ਅਮਰੀਕਾ ਤੋਂ ਆਈ ਹੈ। ਜਿਥੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਹੀ ਅਚਾਨਕ ਮੌਤ ਹੋ ਗਈ। ਨੌਜਵਾਨ ਪੰਜਾਬ ਦੇ ਬੇਗੋਵਾਲ ਦੇ ਨਜ਼ਦੀਕੀ ਪੈਂਦੇ ਪਿੰਡ Mand Kulla ( ਜਿਲਾ ਕਪੂਰਥਲਾ ਦਾ ਰਹਿਣ ਵਾਲਾ ਸੀ।

Gurpreet Singh Gopi's MotherGurpreet Singh Gopi's Mother

ਨੌਜਵਾਨ ਦੀ ਅਮਰੀਕਾ ਵਿੱਚ ਅਚਾਨਕ ਮੌਤ ਹੋ ਜਾਣ ਨਾਲ ਪਿੰਡ ਮੰਡ ਕੁੱਲਾ ਵਿਖੇ  ਸੋਗ ਦੀ ਲਹਿਰ ਫ਼ੈਲ ਗਈ। ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਕਰੀਬ ਤਿੰਨ ਸਾਲ ਪਹਿਲਾਂ ਅਮਰੀਕਾ ਵਿਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ।

Gurpreet Singh Gopi's parentsGurpreet Singh Gopi's parents

ਮ੍ਰਿਤਕ ਨੌਜਵਾਨ ਗੁਰਪ੍ਰੀਤ ਦਾ ਪਿਤਾ ਪਿੰਡ ਵਿੱਚ ਦੁੱਧ ਵੇਚਣ ਦਾ ਕੰਮ ਕਰਕੇ ਘਰ ਦਾ ਗੁਜ਼ਾਰਾ ਕਰਦਾ ਹੈ। ਘਰ ਦੀ ਤੰਗੀ ਨੂੰ ਦੇਖਦੇ ਹੋਏ  ਲੱਖਾਂ ਰੁਪਏ ਖਰਚ ਕਰ ਪੁੱਤ ਨੂੰ ਕੰਮ ਕਾਰ ਲਈ ਅਮਰੀਕਾ ਭੇਜਿਆ ਸੀ ਤਾਂ ਕਿ ਉਹ ਬੁਢਾਪੇ ਦਾ ਸਹਾਰਾ ਬਣੇਗਾ ਪਰ ਵਾਹਿਗੁਰੂ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। 

Gurpreet Singh Gopi's FatherGurpreet Singh Gopi's Father

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement