ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ ਵਿੱਚ ਹੋਈ ਸੁਣਵਾਈ
Published : Apr 30, 2022, 3:03 pm IST
Updated : Apr 30, 2022, 3:25 pm IST
SHARE ARTICLE
Jagtar Singh Hawara
Jagtar Singh Hawara

ਤਿੰਨ ਸੁਣਵਾਈਆਂ 'ਤੇ ਜਵਾਬ ਦਾਖਲ ਨਾ ਕਰਨ ਅਤੇ ਹਰ ਵਾਰ ਸਮਾਂ ਮੰਗਣ 'ਤੇ ਹਾਈਕੋਰਟ ਨੇ ਜ਼ਾਹਿਰ ਕੀਤੀ ਨਾਰਾਜ਼ਗੀ

 

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ। ਇਸ ਸੁਣਵਾਈ ਦੌਰਾਨ ਪਿਛਲੀਆਂ ਤਿੰਨ ਪੇਸ਼ੀਆਂ ’ਚ ਰਿਕਾਰਡ ਪੇਸ਼ ਨਾ ਕਰਨ ’ਤੇ ਜਿਥੇ ਪੰਜਾਬ ਸਰਕਾਰ ਨੂੰ ਅਦਾਲਤ ਨੇ ਝਾੜ ਪਾਈ ਉਥੇ 5000 ਰੁਪਏ ਜੁਰਮਾਨਾ ਵੀ ਲਗਾਇਆ। ਤਿੰਨ ਸੁਣਵਾਈਆਂ 'ਤੇ ਜਵਾਬ ਦਾਖ਼ਲ ਨਾ ਕਰਨ ਅਤੇ ਹਰ ਵਾਰ ਸਮਾਂ ਮੰਗਣ 'ਤੇ ਹਾਈਕੋਰਟ ਨੇ ਖਾਸੀ ਨਾਰਾਜ਼ਗੀ ਜ਼ਾਹਰ ਕੀਤੀ।

Jagtar Singh HawaraJagtar Singh Hawara

 

ਹਾਈਕੋਰਟ ਨੇ ਕਿਹਾ, ਲੱਗਦਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹੈ। ਇਸੇ ਲਈ ਵਾਰ-ਵਾਰ ਸਮਾਂ ਮੰਗਿਆ ਜਾ ਰਿਹਾ ਹੈ। ਇਸ ਜੁਰਮਾਨੇ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਪੀ.ਜੀ.ਆਈ ਦੇ ਗਰੀਬ ਮਰੀਜ਼ ਫੰਡ 'ਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ। ਸਰਕਾਰ ਨੂੰ ਜੁਰਮਾਨੇ ਦੀ ਇਹ ਰਕਮ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਤੋਂ ਵਸੂਲਣ ਲਈ ਕਿਹਾ ਗਿਆ ਹੈ।

Jagtar Singh HawaraJagtar Singh Hawara

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement