ਫਿਰੋਜ਼ਪੁਰ ’ਚ ਵਾਪਰਿਆ ਦਰਦਨਾਕ ਹਾਦਸਾ, ਦੋ ਨੌਜਵਾਨਾਂ ਦੀ ਹੋਈ ਮੌਤ

By : GAGANDEEP

Published : Apr 30, 2023, 7:18 pm IST
Updated : Apr 30, 2023, 7:18 pm IST
SHARE ARTICLE
photo
photo

ਟਰੱਕ ਡਰਾਈਵਰ ਸਨ ਦੋਵੇਂ ਮ੍ਰਿਤਕ ਨੌਜਵਾਨ

 

ਫਿਰੋਜ਼ਪੁਰ: ਫਿਰੋਜ਼ਪੁਰ 'ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਮਖੂ ਅੰਮ੍ਰਿਤਸਰ-ਨੈਸ਼ਨਲ ਹਾਈਵੇ 'ਤੇ ਤੇਲ ਟੈਂਕਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਹਿਮਾਚਲ ਦੇ ਸਾਬਕਾ CM ਪ੍ਰੇਮ ਕੁਮਾਰ ਧੂਮਲ ਤੇ ਮੰਤਰੀ ਅਨੁਰਾਗ ਠਾਕੁਰ ਨੇ ਸੁਖਬੀਰ ਬਾਦਲ ਨਾਲ ਸਾਂਝਾ ਕੀਤਾ ਦੁੱਖ

ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਨੌਜਵਾਨ ਟਰੱਕ ਡਰਾਈਵਰ ਸਨ ਅਤੇ ਢਾਬੇ ਤੋਂ ਰੋਟੀ ਖਾ ਕੇ ਕਣਕ ਨਾਲ ਲੱਦੇ ਆਪਣੇ ਟਰੱਕਾਂ ਕੋਲ ਜਾ ਰਹੇ ਸਨ। ਇਸ ਦੌਰਾਨ ਜ਼ੀਰਾ ਵਾਲੀ ਸਾਈਡ ਤੋਂ ਆ ਰਹੇ ਇਕ ਤੇਲ ਟੈਂਕਰ ਨਾਲ ਹੋਈ ਭਿਆਨਕ ਟੱਕਰ ਵਿੱਚ ਦੋਹਾਂ ਨੌਜਵਾਨਾਂ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: UP 'ਚ ਵੱਡੀ ਵਾਰਦਾਤ, ਬੱਚੇ ਨੂੰ ਅਗਵਾ ਕਰਕੇ ਕੀਤਾ ਕਤਲ, ਰੇਤ 'ਚ ਮਿਲੀ ਲਾਸ਼  

ਮ੍ਰਿਤਕ ਨੌਜਵਾਨਾਂ ਦੀ ਪਛਾਣ ਹਨੂਕ ਪੁੱਤਰ ਪਤਰਸ ਵਾਸੀ ਜੱਲ੍ਹਾ ਚੌਂਕੀ ਮਖੂ ਅਤੇ ਬਾਜ ਸਿੰਘ ਪੁੱਤਰ ਮੁਖਤਿਆਰ ਵਾਸੀ ਜੋਗੇਵਾਲਾ ਵਜੋ ਹੋਈ ਹੈ। ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਵਿਆਹੇ ਸਨ ਅਤੇ ਦੋਵਾਂ ਦੀ ਇੱਕ-ਇੱਕ ਕੁੜੀ ਵੀ ਹੈ। 


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement