National Games Jammu : ਜੰਮੂ ’ਚ ਨੈਸ਼ਨਲ ਖੇਡਾਂ ਵਿੱਚ ਜੈਤੋ ਦੀਆਂ ਦੋ ਖਿਡਾਰਣਾਂ ਨੇ ਜਿੱਤੇ ਤਿੰਨ-ਤਿੰਨ ਸੋਨ ਤਗ਼ਮੇ

By : BALJINDERK

Published : May 30, 2024, 2:05 pm IST
Updated : May 30, 2024, 2:08 pm IST
SHARE ARTICLE
ਰਮਨਦੀਪ ਕੌਰ ਤੇ ਰਵਨੀਤ ਕੌਰ
ਰਮਨਦੀਪ ਕੌਰ ਤੇ ਰਵਨੀਤ ਕੌਰ

National Games Jammu : ਅੱਗੇ ਓਲਪਿੰਕ ਖੇਡਣਾ ਚਾਹੁੰਦੀਆਂ ਹਨ ਬੱਚੀਆਂ

National Games Jammu :  ਜੈਤੋ  -ਜੰਮੂ ਵਿਖੇ ਹੋਈਆਂ ਨੈਸ਼ਨਲ ਖੇਡਾਂ ’ਚ ਜੈਤੋ ਦੀਆਂ ਦੋ ਬੱਚੀਆਂ ਨੇ ਜਿੱਤੇ ਤਿੰਨ-ਤਿੰਨ ਸੋਨ ਤਗ਼ਮੇ ਹਨ। ਇਸ ਮੌਕੇ ਰਮਨਦੀਪ ਕੌਰ ਤੇ ਰਵਨੀਤ ਕੌਰ ਨੇ ਦੱਸਿਆ ਕਿ ਉਹ ਹੁਣ ਅੱਗੇ ਓਲਪਿੰਕ ਖੇਡਣਾ ਚਾਹੁੰਦੀਆਂ ਹਨ। 
ਜਾਣਕਾਰੀ ਅਨੁਸਾਰ ਅੱਜ ਇੱਥੇ ਜੰਮੂ ਵਿਖੇ ਹੋਈਆਂ ਨੈਸ਼ਨਲ ਖੇਡਾਂ ’ਚ ਜੈਤੋ ਦੀਆਂ ਦੋ ਲੜਕੀਆਂ ਵੱਲੋਂ ਤਿੰਨ ਤਿੰਨ ਸੋਨ ਤਗ਼ਮੇ ਜਿੱਤ ਕੇ ਪੰਜਾਬ ਸਮੇਤ ਆਪਣੇ ਮਾਪਿਆਂ ਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ। ਜਿਸ ਨੂੰ ਲੈਕੇ ਸੇਠੀ ਫਿਜਿਊਥਰੈਪੀ ਹਸਪਤਾਲ ਵਿਖੇ ਇਹਨਾਂ ਬੱਚੀਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। 

(For more news apart from Two Jaito players won 3-3 gold medals each in National Games in Jammu News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement