Barnala News : ਭਲਕੇ ਬਰਨਾਲਾ ’ਚ 3 ਥਾਵਾਂ 'ਤੇ ਹੋਵੇਗੀ ਮੌਕ ਡਰਿੱਲ, ਡੀਸੀ ਨੇ ਲਾਈਟਾਂ ਬੰਦ ਕਰਨ ਦੀ ਕੀਤੀ ਅਪੀਲ

By : BALJINDERK

Published : May 30, 2025, 6:56 pm IST
Updated : May 30, 2025, 7:00 pm IST
SHARE ARTICLE
 ਭਲਕੇ ਬਰਨਾਲਾ ’ਚ 3 ਥਾਵਾਂ 'ਤੇ ਹੋਵੇਗੀ ਮੌਕ ਡਰਿੱਲ
ਭਲਕੇ ਬਰਨਾਲਾ ’ਚ 3 ਥਾਵਾਂ 'ਤੇ ਹੋਵੇਗੀ ਮੌਕ ਡਰਿੱਲ

Barnala News : ਸ਼ਾਮ 8:30 ਤੋਂ 9 ਵਜੇ ਤੱਕ ਬਲੈਕ ਆਊਟ ਦਾ ਅਭਿਆਸ: ਡਿਪਟੀ ਕਮਿਸ਼ਨਰ

Barnala News in Punjabi : ਭਲਕੇ ਬਰਨਾਲਾ ’ਚ 3 ਥਾਵਾਂ 'ਤੇ ਮੌਕ ਡਰਿੱਲ ਹੋਵੇਗੀ। ਜ਼ਿਲ੍ਹਾ ਬਰਨਾਲਾ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲਿਆ ਹੈ। ਬਰਨਾਲਾ ਡਿਪਟੀ ਕਮਿਸ਼ਨਰ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸ਼ਾਮ 8:30 ਤੋਂ 9 ਵਜੇ ਤੱਕ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ।  ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਸ਼ਾਮ 8:30 ਵਜੇ ਲਾਈਟਾਂ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਿਰਫ਼ ਅਭਿਆਸ ਹੈ, ਜ਼ਿਲ੍ਹਾ ਵਾਸੀ ਨਾ ਘਬਰਾਉਣ। ਕਿਸੇ ਵੀ ਐਮਰਜੈਂਸੀ ਲੋੜ ਲਈ ਕੰਟਰੋਲ ਰੂਮ ਨੰਬਰ 01679-233031 'ਤੇ ਸੰਪਰਕ ਕੀਤਾ ਜਾਵੇ। 

(For more news apart from Mock drill to be held at 3 locations in Barnala tomorrow News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement