ਨਸ਼ੀਲੀਆਂ ਗੋਲੀਆਂ ਦੀ ਸਪਲਾਈ ਦੇਣ ਆ ਰਿਹਾ ਕਾਰ ਸਵਾਰ ਕਾਬੂ
Published : Jun 30, 2018, 3:46 pm IST
Updated : Jun 30, 2018, 3:46 pm IST
SHARE ARTICLE
CIA Staff Officers Giving Information.
CIA Staff Officers Giving Information.

ਰਾਜਸਥਾਨ ਵਿਚ ਬੈਠੇ ਨਸ਼ੇ ਦੇ ਸੋਦਾਗਰ ਹੁਣ ਭੁਕੀ ਅਤੇ ਅਫ਼ੀਮ ਸਣੇ ਹੋਰ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਪੰਜਾਬ ਦੇ ਨਸ਼ੇੜਿਆਂ.......

ਅਬੋਹਰ, : ਰਾਜਸਥਾਨ ਵਿਚ ਬੈਠੇ ਨਸ਼ੇ ਦੇ ਸੋਦਾਗਰ ਹੁਣ ਭੁਕੀ ਅਤੇ ਅਫ਼ੀਮ ਸਣੇ ਹੋਰ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਪੰਜਾਬ ਦੇ ਨਸ਼ੇੜਿਆਂ ਨੂੰ ਨਸ਼ੇ ਦੀ ਵਰਤੋਂ ਵਿਚ ਆਉਣ ਵਾਲੀਆਂ ਗੋਲੀਆਂ ਦੀ ਸਮਗਲੀਗ ਸ਼ੁਰੂ ਕੀਤੀ ਹੈ। ਅਜਿਹਾ ਹੀ ਇਕ ਮਾਮਲਾ ਪੰਜਾਬ ਰਾਜਸਥਾਨ ਦੀ ਹੱਦ 'ਤੇ ਨਸ਼ੇ ਦੇ ਸੋਦਾਗਰਾਂ ਨੁੰ ਫੜਨ ਲਈ ਸੀਆਈਏ ਸਟਾਫ਼ ਦੇ ਥਾਣੇਦਾਰ ਦਰਸ਼ਨ ਸਿੰਘ ਨੇ ਰਾਜਸਥਾਨ ਤੋਂ 5 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਲੈ ਕੇ ਆ ਰਹੇ

ਹਨੂੰਮਾਨਗੜ੍ਹ ਜ਼ਿਲ੍ਹੇ ਦੇ ਸੰਗਰੀਆ ਤਹਿਸੀਲ ਦੇ ਪਿੰਡ ਮੁਖੇਰਾ ਵਾਸੀ ਪ੍ਰਵੀਨ ਕੁਮਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰ ਕੇ 3 ਦਿਨ ਦਾ ਰੀਮਾਂਡ ਲੈ ਕੇ ਪੁਛਗਿਛ ਸ਼ੁਰੂ ਕਰ ਦਿਤੀ ਹੈ। 

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement