ਦਰਦਨਾਕ ਹਾਦਸਾ: ਬਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 2 ਬੱਚਿਆਂ ਸਮੇਤ 6 ਲੋਕਾਂ ਦੀ ਮੌਤ
Published : Jun 30, 2021, 7:32 pm IST
Updated : Jun 30, 2021, 7:32 pm IST
SHARE ARTICLE
Accident in Mansa
Accident in Mansa

ਮਾਨਸਾ ਦੇ ਕਸਬਾ ਜੋਗਾ ਵਿਚ ਕਾਰ ਅਤੇ ਬਸ ਵਿਚਾਲੇ ਟੱਕਰ 'ਚ 2 ਬੱਚਿਆਂ ਸਮੇਤ 6 ਲੋਕਾਂ ਦੀ ਹੋਈ ਮੌਤ। 

ਮਾਨਸਾ: ਮਾਨਸਾ (Mansa) ਦੇ ਕਸਬਾ ਜੋਗਾ ਵਿਚ ਇਕ ਕਾਰ ਅਤੇ ਬਸ ਵਿਚਾਲੇ ਟੱਕਰ (Car-Bus Accident) ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ 'ਚ 2 ਬੱਚਿਆਂ ਸਣੇ 6 ਲੋਕਾਂ ਦੀ ਮੌਤ (6 People died including 2 Children) ਹੋ ਗਈ ਹੈ। ਪੁਲਿਸ ਮੁਤਾਬਕ ਇਹ ਟੱਕਰ ਆਲਟੋ ਕਾਰ ਅਤੇ ਬਸ ਵਿਚਕਾਰ ਹੋਈ ਹੈ। ਇਸ ਭਿਆਨਕ ਹਾਦਸੇ 'ਚ ਜਿਨ੍ਹਾਂ 6 ਲੋਕਾਂ ਦੀ ਮੌਤ ਹੋਈ ਹੈ ਉਹ ਸਾਰੇ ਕਾਰ 'ਚ ਸਵਾਰ ਸਨ। 

ਹੋਰ ਪੜ੍ਹੋ: ਖੇਤੀ ਕਾਨੂੰਨਾ ਤੋਂ ਪਰੇਸ਼ਾਨ ਇਕ ਹੋਰ ਕਿਸਾਨ ਦੀ ਟਿਕਰੀ ਬਾਰਡਰ 'ਤੇ ਹੋਈ ਮੌਤ

AccidentAccident

ਹੋਰ ਪੜ੍ਹੋ: ਗਾਇਕ ਦੀਪ ਢਿੱਲੋਂ ਨੇ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੀ ਲੜਕੀ ਦੀ ਮਦਦ ਲਈ ਕੀਤੀ ਲੋਕਾਂ ਨੂੰ ਅਪੀਲ

ਜਾਣਕਾਰੀ ਮੁਤਾਬਕ ਚਾਰ ਲੋਕਾਂ ਦੀ ਮੌਤ ਮੌਕੇ 'ਤੇ ਹੀ ਹੋ ਗਈ ਸੀ ਅਤੇ ਦੋ ਦੀ ਮੌਤ ਹਸਪਤਾਲ ਪਹੁੰਚ ਕੇ ਹੋਈ। ਮ੍ਰਿਤਕਾਂ ਵਿਚ ਦੋ ਬੱਚੇ ਅਤੇ ਦੋ ਔਰਤਾਂ ਸਨ। ਹਾਦਸੇ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੇਹਾਂ ਨੂੰ ਕਬਜ਼ੇ 'ਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਦੱਸਿਆ ਕਿ ਕਾਰ ਦਾ ਬੁਰੀ ਤਰ੍ਹਾਂ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement