ਇਨਸਾਨੀਅਤ ਸ਼ਰਮਸਾਰ, ਤਿੰਨ ਭਰਾਵਾਂ 'ਤੇ ਆਪਣੀ ਚਚੇਰੀ ਭੈਣ ਨਾਲ ਕਥਿਤ ਬਲਾਤਕਾਰ ਕਰਨ ਦੇ ਇਲਜ਼ਾਮ

By : GAGANDEEP

Published : Jul 30, 2021, 11:33 am IST
Updated : Jul 30, 2021, 12:19 pm IST
SHARE ARTICLE
Shame on humanity
Shame on humanity

ਪੁਲਿਸ ਨੇ ਮਾਮਲਾ ਕੀਤਾ ਦਰਜ

ਲੁਧਿਆਣਾ (ਰਾਜਵਿੰਦਰ ਸਿੰਘ) ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਨਾਬਾਲਿਗ ਨਾਲ ਉਸ ਦੇ ਤਿੰਨ ਚਚੇਰੇ ਭਰਾਵਾਂ ਨੇ ਬਲਾਤਕਾਰ ਕੀਤਾ।

LudhianaLudhiana

ਪੀੜਤਾ ਦਾ  ਸਮੂਹਿਕ ਬਲਾਤਕਾਰ ਉਹ  ਇਕ ਸਾਲ ਤੋਂ ਕਰ ਰਹੇ ਸਨ, ਪੀੜਤਾ ਦੇ ਪਿਤਾ ਬਿਹਾਰ ਰਹਿੰਦੇ ਹਨ ਅਤੇ ਮੁਲਜ਼ਮਾਂ ਦੇ ਪਿਤਾ ਨੇ ਉਸ ਬੱਚੀ ਨੂੰ ਗੋਦ ਲਿਆ ਹੋਇਆ ਸੀ, ਬੱਚੀ ਨੇ ਸਕੂਲ ਵਿੱਚ ਆਪਣੀ ਟੀਚਰ ਨੂੰ ਇਸ ਬਾਰੇ ਡਰਦਿਆਂ ਹੋਇਆਂ ਦੱਸਿਆ ਜਿਸ ਤੋਂ ਬਾਅਦ ਪੁਲਿਸ ਹਰਕਤ ਚ ਆਈ।

gangrapeRape

ਲੁਧਿਆਣਾ ਸ਼ਿਮਲਾਪੁਰੀ ਪੁਲਿਸ ਸਟੇਸ਼ਨ ਵਿਚ ਤੈਨਾਤ ਜਾਂਚ ਅਫਸਰ ਨੇ ਦੱਸਿਆ ਕਿ ਬੱਚੀ ਨਾਬਾਲਿਗ ਹੈ ਅਤੇ ਉਸ ਨੇ ਆਪਣੇ ਨਾਲ ਹੋਏ ਇਸ ਪੂਰੇ ਅਪਰਾਧ ਸਬੰਧੀ ਆਪਣੀ ਟੀਚਰ ਨੂੰ ਦੱਸਿਆ।

Rape CaseRape 

ਜਿਸ ਤੋਂ ਬਾਅਦ ਅਧਿਆਪਕਾਂ ਨੇ  ਪੁਲਿਸ ਨੂੰ ਸ਼ਿਕਾਇਤ ਕੀਤੀ ਅਤੇ ਇਸ ਘਿਨੌਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਤਿੰਨੇ ਮੁਲਜ਼ਮਾਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅਪਰਾਧੀ ਫ਼ਿਲਹਾਲ ਫ਼ਰਾਰ ਹਨ ਉਨ੍ਹਾਂ ਦੱਸਿਆ ਕਿ ਬੱਚੀ ਦਾ ਬਲਾਤਕਾਰ ਕਰਨ ਵਾਲੇ ਮੁਲਜ਼ਮਾਂ ਦੇ ਪਰਿਵਾਰ ਵੱਲੋਂ  ਗੋਦ ਲਿਆ ਗਿਆ ਸੀ ਕਿਉਂਕਿ ਉਹ ਗ਼ਰੀਬ ਪਰਿਵਾਰ ਦੀ ਸੀ, ਪੀੜਤਾਂ ਦਾ ਪੁਲਿਸ ਵੱਲੋਂ ਮੈਡੀਕਲ ਕਰਵਾਇਆ ਜਾ ਰਿਹਾ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement